spokesmantv
ਮਰਹੂਮ ਗਾਇਕ ਲਾਭ ਜੰਜੂਆ ਦੀ ਪਤਨੀ ਦਾ ਹੋਇਆ ਦਿਹਾਂਤ
ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਸੜਕ ਹਾਦਸਾ
ਅੰਮ੍ਰਿਤਸਰ ਦੇ ਗੁਰੂ ਰਾਮਦਾਸ ਏਅਰਪੋਰਟ ਤੋਂ ਬਰਮਿੰਘਮ ਜਾਣ ਵਾਲੀ ਫਲਾਈਟ 'ਚ ਬੰਬ ਦੀ ਨਿਕਲੀ ਅਫ਼ਵਾਹ
ਸੁਰੱਖਿਆ ਏਜੰਸੀਆਂ ਨੇ ਫਲਾਈਟ ਦੀ ਕੀਤੀ ਪੂਰੀ ਜਾਂਚ
ਬਰਨਾਲਾ 'ਚ ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਹੋਈ ਮੌਤ
ਕਈ ਦਿਨਾਂ ਤੋਂ ਸੀ ਲਾਪਤਾ
ਸਿੱਖ ਨੌਜੁਆਨ ਨਾਲ ਵਿਆਹ ਕਰਵਾਉਣ ਲਈ ਕੋਰੀਆ ਤੋਂ ਆਈ ਮੁਟਿਆਰ, ਸਿੱਖ ਮਰਿਆਦਾ ਨਾਲ ਕਰਵਾਇਆ ਵਿਆਹ
ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ ਬੜੇ ਚਾਅ ਨਾਲ ਖਾਂਦੀ ਹੈ ਕਿਮ ਬੋਹ ਨੀ
ਜ਼ਿਲ੍ਹਾ ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ ਨਾਬਾਲਗ ਦੀ ਗਈ ਜਾਨ
ਮ੍ਰਿਤਕ ਪਰਿਵਾਰ ਦਾ ਸੀ ਇਕਲੌਤਾ ਪੁੱਤਰ
ਅੰਬਾਲਾ 'ਚ ਪਟਿਆਲਾ ਦੇ ਪਿਓ-ਪੁੱਤ ਦੀ ਹੋਈ ਮੌਤ, ਇਕ ਜ਼ਖ਼ਮੀ
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ
ਅਭਿਨੇਤਾ ਪ੍ਰਕਾਸ਼ ਰਾਜ ਨੇ ਚੰਦਰਯਾਨ-3 ਦਾ ਉਡਾਇਆ ਮਜ਼ਾਕ, ਭੜਕੇ ਲੋਕਾਂ ਨੇ ਐਕਟਰ 'ਤੇ ਜੰਮ ਕੇ ਕੱਢੀ ਭੜਾਸ
ਪਹਿਲਾਂ ਵੀ ਅਪਣੇ ਵਿਵਾਦਿਤ ਬਿਆਨ ਕਰਕੇ ਸੁਰਖੀਆਂ ਵਿਚ ਰਹਿੰਦੇ ਹਨ ਪ੍ਰਕਾਸ਼ ਰਾਜ
ਮੰਤਰੀ ਲਾਲਜੀਤ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ
ਰਾਹਤ ਕਾਰਜਾਂ ਨੂੰ 24 ਘੰਟੇ ਚਲਾਉਣ ਲਈ ਪੁਲਿਸ ਵਿਭਾਗ, ਮਾਲ ਵਿਭਾਗ, ਡ੍ਰੇਨੇਜ਼ ਵਿਭਾਗ ਅਤੇ ਸਿਵਲ ਅਧਿਕਾਰੀਆਂ ਦੀਆਂ ਬਣਾਈਆਂ ਗਈਆਂ ਟੀਮਾਂ
UP ਤੋਂ ਵੱਡੀ ਖ਼ਬਰ, ਬੀਜੇਪੀ ਨੇਤਾ ਦਾਰਾ ਸਿੰਘ 'ਤੇ ਸੁੱਟੀ ਸਿਆਹੀ
ਮਚ ਗਈ ਹਫੜਾ-ਦਫੜੀ
ਬਰਨਾਲਾ 'ਚ ਅੱਗ ਨਾਲ ਝੁਲਸੀ ਔਰਤ ਦੀ ਹੋਈ ਮੌਤ
ਗੈਸ ਸਿਲੰਡਰ ਲੀਕ ਹੋਣ ਕਾਰਨ ਵਾਪਰਿਆ ਸੀ ਹਾਦਸਾ