spokesmantv
ਮੀਂਹ ਦਾ ਕਹਿਰ: ਹਿਮਾਚਲ 'ਚ ਬੱਦਲ ਫਟਣ ਕਾਰਨ ਤਬਾਹੀ, 34 ਮੌਤਾਂ
ਉੱਤਰੀ ਅਤੇ ਪੱਛਮੀ ਭਾਰਤ ਵਿਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ।
ਪਾਕਿਸਤਾਨ 'ਚ ਯਾਤਰੀ ਵੈਨ ਨੂੰ ਅੱਗ ਲੱਗਣ ਕਾਰਨ 7 ਦੀ ਮੌਤ
14 ਲੋਕ ਹੋਏ ਜ਼ਖਮੀ
ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ
5 ਸਾਲ ਪਹਿਲਾਂ ਰੋਜ਼ੀ ਰੋਟੀ ਲਈ ਗਿਆ ਸੀ ਵਿਦੇਸ਼
ਅੱਜ ਦਾ ਹੁਕਮਨਾਮਾ (10 ਜੁਲਾਈ 2023)
ਰਾਮਕਲੀ ਮਹਲਾ ੧ ॥
ਪੰਜਾਬ 'ਚ ਮੀਂਹ ਨੇ ਮਚਾਈ ਤਬਾਹੀ, 6 ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ
60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ
ਉੱਜ ਦਰਿਆ ਵਿਚ 2 ਲੱਖ ਕਿਊਸਿਕ ਪਾਣੀ ਛੱਡਿਆ, ਲੋਕਾਂ ਨੂੰ ਦੂਰ ਰਹਿਣ ਦੀ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉੱਜ ਅਤੇ ਰਾਵੀ ਦਰਿਆ ਦੇ ਨੇੜੇ ਰਹਿੰਦੀ ਵਸੋਂ ਨੂੰ ਹੜ੍ਹ ਪ੍ਰਭਾਵਤ ਖੇਤਰ ਤੋਂ ਦੂਰ ਜਾਣ ਅਤੇ ਚੌਕਸ ਰਹਿਣ ਦੀ ਅਪੀਲ
ਅਮਰੀਕਾ 'ਚ ਹਾਦਸਾਗ੍ਰਸਤ ਹੋਣ ਤੋਂ ਬਾਅਦ ਕਾਰ ਨੂੰ ਅੱਗੀ ਅੱਗ, ਜ਼ਿੰਦਾ ਸੜੇ ਦੋ ਭਾਰਤੀ ਨੌਜਵਾਨ
ਮ੍ਰਿਤਕਾ 'ਚ ਇਕ ਕੋਟਕਪੂਰੇ ਦਾ ਰਹਿਣ ਵਾਲਾ ਸੀ ਨੌਜਵਾਨ
ਜੰਮੂ-ਕਸ਼ਮੀਰ 'ਚ ਗਸ਼ਤ 'ਤੇ ਤਾਇਨਾਤ ਫੌਜ ਦੇ 2 ਜਵਾਨ ਨਦੀ 'ਚ ਰੁੜ੍ਹੇ, ਬਚਾਅ ਕਾਰਜ ਜਾਰੀ
ਪੂੰਛ ਜ਼ਿਲ੍ਹੇ ਦੀ ਪੋਸ਼ਾਨਾ ਨਦੀ ਵਿੱਚ ਵਾਪਰੀ ਘਟਨਾ
ਈਰਾਨ: ISIS ਦੀ ਮਦਦ ਨਾਲ ਸ਼ੀਆ ਮਸਜਿਦ 'ਤੇ ਹਮਲਾ ਕਰਨ ਵਾਲੇ2 ਅੱਤਵਾਦੀਆਂ ਨੂੰ ਫਾਂਸੀ
26 ਅਕਤੂਬਰ ਨੂੰ ਸ਼ੀਆ ਮਸਜਿਦ 'ਤੇ ਹੋਏ ਹਮਲੇ 'ਚ 13 ਲੋਕਾਂ ਦੀ ਮੌਤ ਹੋਈ ਸੀ
ਕੁੰਦਰੂ ਖਾਣ ਨਾਲ ਸਿਹਤ ਨੂੰ ਹੁੰਦੇ ਹਨ ਕਈ ਫ਼ਾਇਦੇ
ਕੁੰਦਰੂ ਭਾਰ ਘਟਾਉਣ ਵਿਚ ਲਾਭਦਾਇਕ ਮੰਨਿਆ ਜਾਂਦਾ ਹੈ ਕਿਉਂਕਿ ਇਸ ਵਿਚ ਫ਼ਾਈਬਰ ਦੀ ਚੰਗੀ ਮਾਤਰਾ ਮਿਲ ਜਾਂਦੀ ਹੈ।