Sri Guru Nanak Dev ji
Chandigarh News : ਰਾਜਪਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਦਿਤੀ ਵਧਾਈ
Chandigarh News : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫਲਸਫਾ 'ਸਰਬੱਤ ਦਾ ਭਲਾ' ਅੱਜ ਵੀ ਸਾਰੇ ਸੰਸਾਰ ਲਈ ਉਨਾ ਹੀ ਪ੍ਰਸੰਗਿਕ ਹੈ ਜਿੰਨਾ ਪਹਿਲਾਂ ਸੀ।
Parkash Purab 2023: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ 4 ਦਸੰਬਰ ਨੂੰ ਪਰਤੇਗੀ ਸੰਗਤ
ਬਿਹਾਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਰੱਦ ਕਰਨ ਦੇ ਫ਼ੈਸਲੇ 'ਤੇ DSGMC ਨੇ ਜਤਾਇਆ ਇਤਰਾਜ਼
ਫ਼ੈਸਲੇ ’ਤੇ ਮੁੜ ਵਿਚਾਰ ਕਰੇ ਨਿਤਿਸ਼ ਸਰਕਾਰ: ਜਗਦੀਪ ਸਿੰਘ ਕਾਹਲੋਂ
ਅਰੁਣਾਚਲ ਪ੍ਰਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਦੇ ਗੁਰਦੁਆਰੇ ਨੂੰ ਬੋਧੀ ਅਸਥਾਨ ’ਚ ਤਬਦੀਲ ਕਰਨਾ ਸਿੱਖਾਂ ’ਤੇ ਹਮਲਾ : ਹਰਜਿੰਦਰ ਸਿੰਘ ਧਾਮੀ
ਕਿਹਾ, ਸਿੱਖ ਅਸਥਾਨ ਦੀ ਹੋਂਦ ਖ਼ਤਮ ਕਰਨਾ ਸੰਵਿਧਾਨ ਦੇ ਵਿਰੁੱਧ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇਣ ਦਖ਼ਲ