subsidy
ਖੇਤੀ ਖ਼ੇਤਰ ’ਚ ਦਿਤੀ ਜਾਵੇਗੀ ਬਿਜਲੀ ਸਬਸਿਡੀ : ਹਰਪਾਲ ਚੀਮਾ
ਕਿਹਾ, ਬਿਜਲੀ ਸਬਸਿਡੀ ਲਈ ਰੱਖੇ 9,992 ਕਰੋੜ ਰੁਪਏ
ਪੰਜਾਬ ਸਰਕਾਰ ਵਲੋਂ ਨਰਮੇ ਦੇ ਬੀਜਾਂ ’ਤੇ 2.69 ਕਰੋੜ ਰੁਪਏ ਦੀ ਸਬਸਿਡੀ ਜਾਰੀ; 15,541 ਕਿਸਾਨਾਂ ਨੂੰ ਮਿਲਿਆ ਲਾਭ
ਹੁਣ ਤਕ 87,173 ਕਿਸਾਨਾਂ ਦੇ ਖਾਤਿਆਂ ’ਚ ਪਾਈ 17 ਕਰੋੜ ਰੁਪਏ ਤੋਂ ਵੱਧ ਦੀ ਸਬਸਿਡੀ
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ 'ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ
ਬਿਜਲੀ ਸਬਸਿਡੀ ਵਿਚ ਪਾਰਦਰਸ਼ਤਾ ਲਈ ਕੇਂਦਰ ਨੇ ਸੂਬਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ; ਹੁਣ ਸਬਸਿਡੀ ਦਾ ਕਰਨਾ ਪਵੇਗਾ ਅਗਾਊਂ ਭੁਗਤਾਨ
ਪੰਜਾਬ ਸਰਕਾਰ ਨੂੰ ਪੀ.ਐਸ.ਪੀ.ਸੀ.ਐਲ. ਨੂੰ ਐਡਵਾਂਸ ਦੇਣੇ ਪੈਣਗੇ 5 ਤੋਂ 6 ਹਜ਼ਾਰ ਕਰੋੜ ਰੁਪਏ
ਸਰਕਾਰ ਨੇ ਸਬਸਿਡੀ ਵਾਲੇ ਟਮਾਟਰ ਦੀ ਕੀਮਤ ਘਟਾਈ 70 ਰੁਪਏ
ਕੇਂਦਰ ਸਰਕਾਰ ਪਿਛਲੇ ਹਫਤੇ ਸ਼ੁੱਕਰਵਾਰ ਤੋਂ ਸਬਸਿਡੀ ਵਾਲੇ ਰੇਟਾਂ 'ਤੇ ਟਮਾਟਰ ਵੇਚ ਰਹੀ ਹੈ
ਪੰਜਾਬ ਵਿੱਚ ਖੇਤੀ-ਮਸ਼ੀਨਰੀ 'ਤੇ ਸਬਸਿਡੀ ਦੇਣ ਦੀ ਪਹਿਲ ਨੂੰ ਮਿਲੇਗਾ ਹੁਲਾਰਾ; ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਅਪਲਾਈ
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਮਿਲੇਗੀ : ਗੁਰਮੀਤ ਖੁੱਡੀਆਂ
ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ
ਸਾਉਣੀ ਦੇ ਸੀਜ਼ਨ ਲਈ 1.08 ਲੱਖ ਕਰੋੜ ਦੀ ਖਾਦ ਸਬਸਿਡੀ ਮਨਜ਼ੂਰ
ਕੇਂਦਰੀ ਮੰਤਰੀ ਮੰਡਲ ’ਚ ਫ਼ੈਸਲੇ ਨੂੰ ਮਿਲੀ ਪ੍ਰਵਾਨਗੀ