SUKHOI ਅਸਾਮ : ਸੁਖੋਈ ਜੈੱਟ 'ਚ ਰਾਸ਼ਟਰਪਤੀ ਮੁਰਮੂ ਨੇ ਭਰੀ ਉਡਾਣ, ਪ੍ਰਤਿਭਾ ਪਾਟਿਲ ਤੋਂ ਬਾਅਦ ਅਜਿਹਾ ਕਰਨ ਵਾਲੀ ਦੂਜੀ ਮਹਿਲਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਪਹਿਲਾਂ ਦੇਸ਼ ਦੀ 12ਵੀਂ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ 2009 ਵਿੱਚ ਸੁਖੋਈ ਵਿੱਚ ਉਡਾਣ ਭਰੀ ਸੀ। Previous1 Next 1 of 1