sumedh singh saini
Behbal Kalan firing: ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਣਵਾਈ 20 ਅਪ੍ਰੈਲ ਤਕ ਮੁਲਤਵੀ
ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਸਮੇਤ ਹੋਰਨਾਂ ਨੇ ਵੀਡੀਉ ਕਾਨਫ਼ਰੰਸ ਰਾਹੀਂ ਭੁਗਤੀ ਪੇਸ਼ੀ
2015 Kotkapura firing: ‘ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੇ ਚੋਣਾਂ ਵਿਚ ਲਾਭ ਲੈਣ ਦੇ ਇਰਾਦੇ ਨਾਲ ਰਚੀ ਸੀ ਡੂੰਘੀ ਸਾਜ਼ਿਸ਼’
SIT ਵਲੋਂ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਵਿਚ ਖੁਲਾਸਾ
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਨਾਮਜ਼ਦ ਸੁਮੇਧ ਸੈਣੀ ਫ਼ਰੀਦਕੋਟ ਦੀ ਅਦਾਲਤ ਵਿਚ ਹੋਏ ਪੇਸ਼
FRI 129 ਤੇ FRI 192 ਵਿਚ ਭਰੀ ਆਪਣੀ ਜ਼ਮਾਨਤ ਤੇ ਲਈਆਂ ਚਲਾਨ ਦੀਆਂ ਕਾਪੀਆਂ
ਕੋਟਕਪੂਰਾ ਗੋਲੀਕਾਂਡ ਮਾਮਲਾ : ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ
ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਦੱਸਿਆ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼