Supreme Court
ਊਧਵ ਠਾਕਰੇ ਨੇ ਬਹੁਮਤ ਸਾਬਤ ਕਰਨ ਤੋਂ ਪਹਿਲਾਂ ਅਸਤੀਫ਼ਾ ਦਿਤਾ, ਇਸ ਨੂੰ ਬਹਾਲ ਨਹੀਂ ਕੀਤਾ ਜਾ ਸਕਦਾ: ਸੁਪ੍ਰੀਮ ਕੋਰਟ
ਕਿਹਾ, ਸ਼ਿੰਦੇ ਧੜੇ ਵਲੋਂ ਭਰਤ ਗੋਗਾਵਾਲੇ ਨੂੰ ਸ਼ਿਵ ਸੈਨਾ ਦਾ ਵ੍ਹਿਪ ਨਿਯੁਕਤ ਕਰਨ ਦਾ ਫ਼ੈਸਲਾ 'ਗੈਰ-ਕਾਨੂੰਨੀ' ਸੀ
LG ਬਨਾਮ ਦਿੱਲੀ ਸਰਕਾਰ: ਸੁਪ੍ਰੀਮ ਕੋਰਟ 'ਚ ਸਰਕਾਰ ਦੀ ਵੱਡੀ ਜਿੱਤ, ਦਿੱਲੀ ਸਰਕਾਰ ਕੋਲ ਹੋਵੇਗਾ ਟ੍ਰਾਂਸਫ਼ਰ ਤੇ ਪੋਸਟਿੰਗ ਦਾ ਅਧਿਕਾਰ
ਸੁਪ੍ਰੀਮ ਕੋਰਟ ਨੇ ਕਿਹਾ: ਸਰਕਾਰ ਦੀ ਸਲਾਹ ਨਾਲ ਕੰਮ ਕਰਨਗੇ ਉਪ ਰਾਜਪਾਲ
ਸਮਲਿੰਗੀ ਵਿਆਹ ਮਾਮਲਾ: ਸੁਪ੍ਰੀਮ ਕੋਰਟ ਨੇ ਕਿਹਾ, 'ਭਾਰਤੀ ਕਾਨੂੰਨ ਤਹਿਤ ਇਕੱਲੇ ਵਿਅਕਤੀ ਨੂੰ ਵੀ ਬੱਚਾ ਗੋਦ ਲੈਣ ਦਾ ਅਧਿਕਾਰ'
ਚੀਫ਼ ਜਸਟਿਸ ਨੇ ਕਿਹਾ ਕਿ ਦੇਸ਼ ਦਾ ਕਾਨੂੰਨ ਕਈ ਕਾਰਨਾਂ ਕਰਕੇ ਗੋਦ ਲੈਣ ਦੀ ਇਜਾਜ਼ਤ ਦਿੰਦਾ ਹੈ।
ਬਿਲਕਿਸ ਬਾਨੋ ਦੇ ਦੋਸ਼ੀਆਂ ਦੀ ਰਿਹਾਈ ਦਾ ਮਾਮਲਾ: ਇਕ ਦੋਸ਼ੀ ਦੇ ਗ਼ਾਇਬ ਹੋਣ ਕਾਰਨ ਸੁਪ੍ਰੀਮ ਕੋਰਟ ’ਚ ਸੁਣਵਾਈ ਟਲੀ
11 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਕੇਂਦਰ ਅਤੇ ਸੂਬਾ ਸਰਕਾਰਾਂ ਮਣੀਪੁਰ ਹਿੰਸਾ ਦੇ ਪੀੜਤਾਂ ਨੂੰ ਸੁਰੱਖਿਆ ਪ੍ਰਦਾਨ ਕਰਨ: ਸੁਪ੍ਰੀਮ ਕੋਰਟ
ਬੈਂਚ ਨੇ ਕਿਹਾ ਕਿ ਰਾਹਤ ਕੈਂਪਾਂ ਵਿਚ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ
ਜ਼ਮੀਨ ਦਾ ਬਾਅਦ ਵਾਲਾ ਖ੍ਰੀਦਦਾਰ ਐਕਵਾਇਰ ਪ੍ਰਕਿਰਿਆ ਨੂੰ ਨਹੀਂ ਦੇ ਸਕਦਾ ਚੁਨੌਤੀ : ਸੁਪਰੀਮ ਕੋਰਟ
ਕਿਹਾ, ਇਹ ਅਧਿਕਾਰ ਸਿਰਫ਼ ਜ਼ਮੀਨ ਦੇ ਅਸਲ ਮਾਲਕ ਦਾ ਹੈ
ਰਾਹੁਲ ਗਾਂਧੀ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਸਣੇ 68 ਜੱਜਾਂ ਦੀ ਤਰੱਕੀ ਨੂੰ ਸੁਪ੍ਰੀਮ ਕੋਰਟ ਵਿਚ ਚੁਨੌਤੀ
ਗੁਜਰਾਤ ਸਰਕਾਰ ਨੇ ਇਨ੍ਹਾਂ 68 ਜੱਜਾਂ ਨੂੰ 65 ਫ਼ੀ ਸਦੀ ਕੋਟਾ ਸਿਸਟਮ ਦੇ ਆਧਾਰ 'ਤੇ ਤਰੱਕੀ ਦਿਤੀ ਹੈ
ਸੁਪ੍ਰੀਮ ਕੋਰਟ ਦਾ ਹੁਕਮ ਝਟਕਾ ਨਹੀਂ ਹੈ, ਪ੍ਰਦਰਸ਼ਨ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ
ਸਾਕਸ਼ੀ ਮਲਿਕ ਨੇ ਕਿਹਾ, "ਅਸੀਂ ਸੁਪ੍ਰੀਮ ਕੋਰਟ ਦੇ ਹੁਕਮ ਦਾ ਸਨਮਾਨ ਕਰਦੇ ਹਾਂ, ਸਾਡਾ ਵਿਰੋਧ ਜਾਰੀ ਰਹੇਗਾ"
ਕੇਂਦਰ ਨੇ ਸੁਪ੍ਰੀਮ ਕੋਰਟ ਨੂੰ ਕਿਹਾ; “LGBTQ ਭਾਈਚਾਰੇ ਦੀਆਂ ਮੁਸ਼ਕਲਾਂ ਦਾ ਹੱਲ ਲੱਭਾਂਗੇ, ਸਰਕਾਰ ਸਕਾਰਾਤਮਕ’
ਸਮਲਿੰਗੀ ਵਿਆਹ ਮਾਮਲੇ ’ਤੇ ਕਮੇਟੀ ਬਣਾਏਗੀ ਕੇਂਦਰ ਸਰਕਾਰ
ਸੁਪਰੀਮ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਰਾਹਤ
ਸ਼੍ਰੋਮਣੀ ਕਮੇਟੀ ਵਲੋਂ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦੀ ਦਾਇਰ ਕੀਤੀ ਸੀ ਪਟੀਸ਼ਨ