Supreme Court
ਬੇਅਦਬੀ ਮਾਮਲੇ 'ਚ ਸੁਪਰੀਮ ਕੋਰਟ ਦਾ ਆਦੇਸ਼ : ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸੁਣਵਾਈ
ਸੁਰੱਖਿਆ ਦਾ ਹਵਾਲਾ ਦਿੰਦਿਆਂ ਡੇਰਾ ਪ੍ਰੇਮੀਆਂ ਨੇ SC 'ਚ ਦਾਇਰ ਕੀਤੀ ਸੀ ਪਟੀਸ਼ਨ
ਆਬਕਾਰੀ ਨੀਤੀ ਮਾਮਲਾ : ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਮਨੀਸ਼ ਸਿਸੋਦੀਆ
ਅੱਜ ਸ਼ਾਮ 4 ਵਜੇ ਹੋਵੇਗੀ ਸੁਣਵਾਈ, 4 ਮਾਰਚ ਤੱਕ CBI ਰਿਮਾਂਡ 'ਤੇ ਹਨ ਮਨੀਸ਼ ਸਿਸੋਦੀਆ
ਸ਼ਹਿਰਾਂ ਅਤੇ ਸੜਕਾਂ ਦੇ ਨਾਂਅ ਬਦਲਣ ਲਈ ਕਮਿਸ਼ਨ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿਚ ਖਾਰਜ
ਸੁਪਰੀਮ ਕੋਰਟ ਨੇ ਕਿਹਾ ਕਿ ਤੁਸੀਂ ਅੱਜ ਦੀ ਪੀੜ੍ਹੀ ਨੂੰ ਅਤੀਤ ਦਾ ਬੰਦੀ ਬਣਾ ਰਹੇ ਹੋ।
ਅਡਾਨੀ-ਹਿੰਡਨਬਰਗ ਮਾਮਲੇ 'ਚ ਮੀਡੀਆ ਕਵਰੇਜ 'ਤੇ ਪਾਬੰਦੀ ਨਹੀਂ, SC ਨੇ ਕਿਹਾ- ਰਿਪੋਰਟਿੰਗ ਤੋਂ ਨਹੀਂ ਰੋਕ ਸਕਦੇ
ਬੈਂਚ ਨੇ ਕਿਹਾ, ''ਅਸੀਂ ਮੀਡੀਆ 'ਤੇ ਕੋਈ ਪਾਬੰਦੀ ਨਹੀਂ ਲਗਾਵਾਂਗੇ।
ਮਾਹਵਾਰੀ ਦੌਰਾਨ ਛੁੱਟੀ ਦੀ ਮੰਗ ਵਾਲੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਸੁਪ੍ਰੀਮ ਕੋਰਟ ਦਾ ਇਨਕਾਰ
ਕਿਹਾ : ਸਰਕਾਰ ਦੇ ਨੀਤੀਗਤ ਦਾਇਰੇ ਵਿੱਚ ਆਉਂਦਾ ਹੈ ਇਹ ਮੁੱਦਾ
ਕਾਂਗਰਸ ਆਗੂ ਪਵਨ ਖੇੜਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ, ਦਿੱਤੀ ਅੰਤਰਿਮ ਜ਼ਮਾਨਤ
ਸਾਰੀਆਂ ਐੱਫ.ਆਈ.ਆਰਜ਼ ਨੂੰ ਇਕੱਠਾ ਕਰਨ 'ਤੇ ਜਾਰੀ ਕੀਤਾ ਨੋਟਿਸ
ਹਿਜਾਬ ਪਹਿਨ ਕੇ ਪ੍ਰੀਖਿਆ ਦੇਣ ਦੀ ਇਜਾਜ਼ਤ ਦੇਣ ਲਈ ਲੜਕੀਆਂ ਪਹੁੰਚੀਆਂ ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਕਿਹਾ ਕਿ ਉਹ ਪਟੀਸ਼ਨ 'ਤੇ ਵਿਚਾਰ ਕਰੇਗੀ
ਲੜਕੀਆਂ ਦੇ ਵਿਆਹ ਦੀ ਉਮਰ ਲੜਕਿਆਂ ਬਰਾਬਰ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਕਿਹਾ : ਕੁਝ ਮਾਮਲੇ ਸੰਸਦ ਲਈ ਹਨ, ਅਦਾਲਤਾਂ ਕਾਨੂੰਨ ਨਹੀਂ ਬਣਾ ਸਕਦੀਆਂ
ਸ਼ਿਵ ਸੈਨਾ ਦੇ ਊਧਵ ਠਾਕਰੇ ਧੜੇ ਨੇ ਚੋਣ ਕਮਿਸ਼ਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਦਿੱਤੀ ਚੁਣੌਤੀ
ਚੋਣ ਕਮਿਸ਼ਨ ਵਲੋਂ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਧੜੇ ਨੂੰ ਅਸਲੀ ਸ਼ਿਵ ਸੈਨਾ ਵਜੋਂ ਮਿਲੀ ਸੀ ਮਾਨਤਾ
ਅਡਾਨੀ ਮਾਮਲੇ 'ਚ ਮਾਹਿਰ ਕਮੇਟੀ 'ਤੇ ਕੇਂਦਰ ਦਾ ਸੁਝਾਅ ਸੀਲਬੰਦ ਲਿਫਾਫੇ 'ਚ ਮਨਜ਼ੂਰ ਨਹੀਂ : ਸੁਪਰੀਮ ਕੋਰਟ
ਬੈਂਚ ਨੇ ਕਿਹਾ : ਨਿਵੇਸ਼ਕਾਂ ਦੇ ਹਿੱਤ ਵਿਚ ਪੂਰੀ ਪਾਰਦਰਸ਼ਤਾ ਰੱਖਣਾ ਚਾਹੁੰਦੇ ਹਾਂ