Supreme Court
ਸੁਪਰੀਮ ਕੋਰਟ ਨੇ ਯੂ.ਪੀ. ਮਦਰਸਾ ਐਕਟ ਰੱਦ ਕਰਨ ਦੇ ਫੈਸਲੇ ਵਿਰੁਧ ਪਟੀਸ਼ਨਾਂ ’ਤੇ ਫੈਸਲਾ ਰਾਖਵਾਂ ਰੱਖਿਆ
ਅੱਠ ਪਟੀਸ਼ਨਕਰਤਾਵਾਂ ਵਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਨੂੰ ਲਗਭਗ ਦੋ ਦਿਨਾਂ ਤਕ ਸੁਣਿਆ
ਪੱਤਰਕਾਰਾਂ ’ਤੇ ਸਿਰਫ ਇਸ ਲਈ ਕੇਸ ਦਰਜ ਨਹੀਂ ਕੀਤਾ ਜਾਣਾ ਚਾਹੀਦਾ ਕਿ ਉਨ੍ਹਾਂ ਦੇ ਲੇਖ ਆਲੋਚਨਾਤਮਕ ਹਨ: ਸੁਪਰੀਮ ਕੋਰਟ
ਪੱਤਰਕਾਰ ਅਭਿਸ਼ੇਕ ਉਪਾਧਿਆਏ ਦੀ ਪਟੀਸ਼ਨ ’ਤੇ ਉੱਤਰ ਪ੍ਰਦੇਸ਼ ਸਰਕਾਰ ਤੋਂ ਜਵਾਬ ਤਲਬ
ਸੁਪਰੀਮ ਕੋਰਟ ਨੇ ਧਰਮ ਪਰਿਵਰਤਨ ’ਤੇ ਇਲਾਹਾਬਾਦ ਹਾਈ ਕੋਰਟ ਦੀ ਟਿਪਣੀ ਨੂੰ ਹਟਾਇਆ, ਮੁਲਜ਼ਮਾਂ ਨੂੰ ਜ਼ਮਾਨਤ ਦਿਤੀ
ਕਿਹਾ, ਹਾਈ ਕੋਰਟ ਵਲੋਂ ਕੀਤੀਆਂ ਗਈਆਂ ਆਮ ਟਿਪਣੀਆਂ ਦਾ ਮੌਜੂਦਾ ਮਾਮਲੇ ਦੇ ਤੱਥਾਂ ’ਤੇ ਕੋਈ ਅਸਰ ਨਹੀਂ
ਭਾਰਤ ਦੇ ਕਿਸੇ ਵੀ ਹਿੱਸੇ ਨੂੰ ਪਾਕਿਸਤਾਨ ਨਹੀਂ ਕਿਹਾ ਜਾ ਸਕਦਾ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਔਰਤਾਂ ਵਿਰੁਧ ਅਪਮਾਨਜਨਕ ਟਿਪਣੀਆਂ ਕਰਨ ਵਿਰੁਧ ਵੀ ਅਦਾਲਤਾਂ ਨੂੰ ਚੇਤਾਵਨੀ ਦਿਤੀ
ਵਕੀਲਾਂ ਦੇ ਝੂਠੇ ਬਿਆਨਾਂ ਤੋਂ ਨਾਖੁਸ਼ ਸੁਪਰੀਮ ਕੋਰਟ, ਕਿਹਾ ‘ਸਾਡਾ ਵਿਸ਼ਵਾਸ ਡਗਮਗਾ ਗਿਆ’
ਬੈਂਚ ਨੇ ਕਿਹਾ ਕਿ ਜੱਜਾਂ ਲਈ ਅਦਾਲਤ ’ਚ ਸੂਚੀਬੱਧ ਹਰ ਮਾਮਲੇ ਦੇ ਹਰ ਪੰਨੇ ਨੂੰ ਪੜ੍ਹਨਾ ਸੰਭਵ ਨਹੀਂ
ਇਜ਼ਰਾਈਲ ਨੂੰ ਹਥਿਆਰਾਂ ਦਾ ਨਿਰਯਾਤ ਰੋਕਣ ਲਈ ਕੇਂਦਰ ਨੂੰ ਹੁਕਮ ਦੇਣ ਦੀ ਮੰਗ ਕਰਦੀ ਪਟੀਸ਼ਨ ਅਦਾਲਤ ’ਚ ਦਾਇਰ
ਜਨਹਿਤ ਪਟੀਸ਼ਨ ਨੋਇਡਾ ਨਿਵਾਸੀ ਅਸ਼ੋਕ ਕੁਮਾਰ ਸ਼ਰਮਾ ਸਮੇਤ 11 ਲੋਕਾਂ ਨੇ ਦਾਇਰ ਕੀਤੀ
ਅਦਾਲਤਾਂ ਨੂੰ ਸਿਰਫ ਅਸਾਧਾਰਣ ਹਾਲਾਤ ’ਚ ਜ਼ਮਾਨਤ ਦੇ ਹੁਕਮ ’ਤੇ ਰੋਕ ਲਗਾਉਣੀ ਚਾਹੀਦੀ ਹੈ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਮੁਲਜ਼ਮ ਪਰਵਿੰਦਰ ਸਿੰਘ ਖੁਰਾਣਾ ਦੀ ਪਟੀਸ਼ਨ ’ਤੇ ਅਪਣਾ ਫੈਸਲਾ ਸੁਣਾਇਆ
ਸ਼ੰਭੂ ਬਾਰਡਰ ’ਤੇ ਬੈਰੀਕੇਡ ਹਟਾਉਣ ਵਿਰੁਧ ਪਟੀਸ਼ਨ ’ਤੇ ਸੁਪਰੀਮ ਕੋਰਟ 22 ਜੁਲਾਈ ਨੂੰ ਸੁਣਵਾਈ ਕਰੇਗਾ
SKM (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਐਲਾਨ ਕੀਤਾ ਸੀ ਕਿ ਕਿਸਾਨ ਦਿੱਲੀ ਵਲ ਮਾਰਚ ਕਰਨਗੇ
‘ਸਾਡਾ ਹੁਕਮ ਸਿਰਫ ਮਨੋਰੰਜਨ ਲਈ ਨਹੀਂ ਹੁੰਦਾ’, ਜਾਣੋ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਦੀ ਕਿਉਂ ਕੀਤੀ ਝਾੜਝੰਬ
ਸਰਕਾਰੀ ਵਕੀਲ ਨੂੰ ਇਕ ਹਫ਼ਤੇ ਦਾ ਸਮਾਂ ਦਿਤਾ, ਸੂਬੇ ਦੇ ਗ੍ਰਹਿ ਸਕੱਤਰ ਨੂੰ ਤਲਬ ਕਰਨ ਦੀ ਦਿਤੀ ਚੇਤਾਵਨੀ
ਵਾਧੂ ਅੰਕ ਦੇਣ ਦੀ ਨੀਤੀ ਨੂੰ ਰੱਦ ਕਰਨ ਵਿਰੁਧ ਹਰਿਆਣਾ ਸਰਕਾਰ ਦੀ ਪਟੀਸ਼ਨ ਖਾਰਜ
ਹਰਿਆਣਾ ਸਰਕਾਰ ਦੀ ਨੀਤੀ ਨੂੰ ‘ਲੋਕ ਲੁਭਾਉਣਾ ਕਦਮ’ ਕਰਾਰ ਦਿੰਦਿਆਂ ਹਾਈ ਕੋਰਟ ਦੇ ਹੁਕਮ ’ਚ ਦਖਲ ਦੇਣ ਤੋਂ ਇਨਕਾਰ ਕਰ ਦਿਤਾ