SURFACE SEEDERS ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ 'ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ Previous1 Next 1 of 1