Surjit Patar
Punjab News: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਸੰਧਵਾਂ ਨੇ ਕਿਹਾ ਕਿ ਸ. ਪਾਤਰ ਦਾ ਵਿਛੋੜਾ ਪੰਜਾਬੀ ਭਾਈਚਾਰੇ ਲਈ ਬਹੁਤ ਵੱਡਾ ਘਾਟਾ ਹੈ।
Surjit Patar: ਸੋਮਵਾਰ ਨੂੰ ਹੋਵੇਗਾ ਸੁਰਜੀਤ ਪਾਤਰ ਦਾ ਅੰਤਿਮ ਸਸਕਾਰ; ਸਾਹਿਤ ਜਗਤ ਵਿਚ ਸੋਗ ਦੀ ਲਹਿਰ
ਪਾਤਰ ਦੀ ਮੌਤ ਤੋਂ ਬਾਅਦ ਸਮੁੱਚੇ ਪੰਜਾਬੀ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ।
Surjit Patar: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡਾ. ਸੁਰਜੀਤ ਸਿੰਘ ਪਾਤਰ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ
ਇਕ ਖੇਤਰੀ ਭਾਸ਼ਾ ਵਿਚ ਲਿਖਣ ਕਾਰਜ ਕਰਕੇ ਪਦਮਸ਼੍ਰੀ ਅਤੇ ਸਾਹਿਤ ਅਕੈਡਮੀ ਅਵਾਰਡ ਵਰਗੇ ਸਿਖਰਲੇ ਸਨਮਾਨ ਹਾਸਲ ਕਰਨੇ ਉਨ੍ਹਾਂ ਦੀ ਵੱਡੀ ਪ੍ਰਾਪਤੀ ਹੈ।
ਡਾ. ਬਲਜੀਤ ਕੌਰ ਅਤੇ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ 'ਅਣਦੇਖਤੀ ਆਂਖੇ' ਲੋਕ-ਅਰਪਣ
ਵੱਡੀ ਗਿਣਤੀ 'ਚ ਬੁੱਧੀਜੀਵੀ, ਲੇਖਕਾਂ ਅਤੇ ਕਵੀਆਂ ਨੇ ਕੀਤੀ ਸ਼ਿਰਕਤ