SYL canal issue
ਸਤਲੁਜ ਯਮੁਨਾ ਲਿੰਕ ਨਹਿਰ ਦਾ ਮਸਲਾ : ਮੁੱਖ ਮੰਤਰੀ ਸੈਣੀ ਨੇ ‘ਵੱਡੇ ਭਰਾ’ ਪੰਜਾਬ ਨੂੰ ਹਰਿਆਣਾ ਨਾਲ ਪਾਣੀ ਸਾਂਝਾ ਕਰਨ ਲਈ ਕਿਹਾ
ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੌਰਾਨ ਸੈਣੀ ਨੇ ਲੰਗਰ ਛਕਿਆ ਅਤੇ ਭਾਂਡੇ ਧੋ ਕੇ ਸੇਵਾ ਵੀ ਕੀਤੀ
Punjab News: ਐਸ.ਵਾਈ.ਐਲ. ਨਹਿਰ ਦੇ ਮੁੱਦੇ ’ਤੇ ਪੰਜਾਬ, ਹਰਿਆਣਾ ਨਾਲ ਮੁੜ ਚਰਚਾ ਕਰਨਗੇ : ਜਲ ਸ਼ਕਤੀ ਮੰਤਰੀ ਸ਼ੇਖਾਵਤ
ਮੰਤਰੀ ਨੇ ਕਿਹਾ ਕਿ ਕੇਂਦਰ ਨੇ ਪਹਿਲਾਂ ਵੀ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਇਸ ਮਾਮਲੇ ’ਤੇ ਕੁਝ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਸੀ।