TB-free Punjab ਲਾਲਜੀਤ ਭੁੱਲਰ ਨੇ 2025 ਤਕ ‘ਟੀ.ਬੀ-ਮੁਕਤ ਪੰਜਾਬ’ ਦਾ ਟੀਚਾ ਮਿੱਥਿਆ, ਪਿੰਡਾਂ ’ਚੋਂ ਟੀ.ਬੀ ਦੇ ਖ਼ਾਤਮੇ ਲਈ ਪੰਚਾਇਤਾਂ ਨੂੰ ਸੌਂਪੀ ਜ਼ਿੰਮੇਵਾਰੀ ਪੰਜਾਬ ਸਰਕਾਰ ਸੂਬੇ ਦੇ ਸਮੂਹ ਪਿੰਡਾਂ ਵਿੱਚੋਂ ਟੀ.ਬੀ. ਨੂੰ ਖ਼ਤਮ ਕਰੇਗੀ ਅਤੇ ਪੰਜਾਬ ਦੇ ਲੋਕਾਂ ਲਈ ਸਿਹਤਮੰਦ ਅਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਏਗੀ। Previous1 Next 1 of 1