Teachers Training ਦਿੱਲੀ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦਾ ਮਾਮਲਾ: ਸੁਪਰੀਮ ਕੋਰਟ ਨੇ LG ਦਫ਼ਤਰ ਤੋਂ ਮੰਗਿਆ ਜਵਾਬ ਸੀਜੇਆਈ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਰਦੀਵਾਲਾ ਨੇ ਦਿੱਲੀ ਸਰਕਾਰ ਦੀ ਪਟੀਸ਼ਨ ’ਤੇ ਐਲਜੀ ਦਫ਼ਤਰ ਤੋਂ ਜਵਾਬ ਮੰਗਿਆ ਹੈ Previous1 Next 1 of 1