the purchase of wheat ਖ਼ਰਾਬ ਮੌਸਮ ਦੇ ਬਾਵਜੂਦ ਪੰਜਾਬ 'ਚ 120 ਲੱਖ ਮੀਟ੍ਰਿਕ ਟਨ ਤੋਂ ਵੱਧ ਹੋ ਸਕਦੀ ਹੈ ਕਣਕ ਦੀ ਖਰੀਦ ਸੂਬੇ ਦੀ ਕੁੱਲ 34.90 ਲੱਖ ਹੈਕਟੇਅਰ ਫ਼ਸਲ ਵਿੱਚੋਂ ਕਰੀਬ 14 ਲੱਖ ਹੈਕਟੇਅਰ ਫ਼ਸਲ ਖ਼ਰਾਬ ਮੌਸਮ ਕਾਰਨ ਪ੍ਰਭਾਵਿਤ ਹੋਈ ਹੈ। Previous1 Next 1 of 1