the water level increased ਚੰਡੀਗੜ੍ਹ 'ਚ ਇਕ ਵਾਰ ਫਿਰ ਖੋਲ੍ਹੇ ਗਏ ਸੁਖਨਾ ਦੇ ਫਲੱਡ ਗੇਟ, ਇਨ੍ਹਾਂ ਇਲਾਕਿਆਂ 'ਚ ਵਧਿਆ ਪਾਣੀ ਦਾ ਪੱਧਰ ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ, ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿਚ ਸੁਖਨਾ ’ਤੇ ਬਣੇ ਪੁਲ ਨੂੰ ਕੀਤਾ ਬੰਦ ਕਰ ਦਿਤਾ ਹੈ। Previous1 Next 1 of 1