The young man
ਪੁਲਿਸ ਨਾਕੇ ਨੂੰ ਦੇਖ ਕੇ ਫਾਰਚੂਨਰ ਛੱਡ ਕੇ ਭੱਜਿਆ ਨੌਜਵਾਨ, ਪੁਲਿਸ ਨੇ ਸਾਥੀ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮ ਕੋਲੋਂ ਇਕ ਰਿਵਾਲਵਰ, ਤਿੰਨ ਗੋਲੀਆਂ ਤੇ ਤਿੰਨ ਜ਼ਿੰਦਾ ਜ਼ਿੰਦਾ ਬਰਾਮਦ
ਸ਼ਾਹਕੋਟ ਨਹਾਉਂਦੇ ਸਮੇਂ ਸਤਲੁਜ ਦਰਿਆ ਦੇ ਤੇਜ਼ ਵਹਾਅ ਚ ਰੁੜ੍ਹਿਆ ਨੌਜਵਾਨ
ਨੌਜਵਾਨ ਦੀ ਭਾਲ ਲਈ ਬਚਾਅ ਕਾਰਜ ਜਾਰੀ
ਮਜੀਠਾ: ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
6 ਸਾਲ ਪਹਿਲਾਂ ਹੋਇਆ ਸੀ ਵਿਆਹ
ਡਾਕਟਰੀ ਦੀ ਡਿਗਰੀ ਮਿਲਣ ਤੋਂ ਇਕ ਦਿਨ ਪਹਿਲਾਂ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ
ਮਾਪਿਆਂ ਦਾ ਸੀ ਇਕਲੌਤਾ ਪੁੱਤ
ਪ੍ਰਵਾਰ ਦੇ ਚਾਰੀ ਜੀਆਂ ਨੂੰ ਖ਼ਤਮ ਕਰਨ ਪਿੱਛੋਂ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ
ਇਕ ਦਿਨ ਪਹਿਲਾਂ ਵਿਆਹੇ ਭਰਾ-ਭਰਜਾਈ ਨੂੰ ਵੀ ਨਹੀਂ ਛਡਿਆ, ਪਤਨੀ ਅਤੇ ਮਾਮੀ ਗੰਭੀਰ ਜ਼ਖ਼ਮੀ
ਸਹੁਰਿਆਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਸਹੁਰੇ ਪਰਿਵਾਰ 'ਤੇ ਮਾਮਲਾ ਕਰਵਾਇਆ ਦਰਜ
ਮਧੂ ਮੱਖੀਆਂ ਤੋਂ ਬਚਣ ਲਈ ਨੌਜਵਾਨ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌਤ
ਮ੍ਰਿਤਕ ਦੀ ਪਤਨੀ ਨੇ ਰਾਤ ਨੂੰ ਦਿੱਤਾ ਸੀ ਪੁੱਤ ਨੂੰ ਜਨਮ
ਕਣਕ ਵੱਢਣ ਗਏ ਗਏ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ