there will be many benefits ਸਵੇਰੇ ਬੁਰਸ਼ ਕਰਨ ਤੋਂ ਪਹਿਲਾਂ ਪੀਉ ਕੋਸਾ ਪਾਣੀ, ਹੋਣਗੇ ਕਈ ਫ਼ਾਇਦੇ ਜਿਹੜੇ ਲੋਕਾਂ ਦਾ ਭਾਰ ਜ਼ਰੂਰਤ ਤੋਂ ਜ਼ਿਆਦਾ ਹੈ, ਉਹ ਸਵੇਰੇ ਉਠ ਕੇ ਦੰਦਾਂ ਨੂੰ ਬੁਰਸ਼ ਕਰਨ ਤੋਂ ਪਹਿਲਾਂ 1 ਗਲਾਸ ਕੋਸਾ ਪਾਣੀ ਜ਼ਰੂਰ ਪੀਣ। Previous1 Next 1 of 1