Traffic violations ਹੁਣ ਪੰਜਾਬ 'ਚ ਵੀ ਕੈਮਰਿਆਂ ਵਿਚ ਕੈਦ ਹੋਵੇਗੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ; ਲਗਣਗੇ 11 ਹਜ਼ਾਰ ਸੀ.ਸੀ.ਟੀ.ਵੀ. ਕੈਮਰੇ ਪੰਜਾਬ ਪੁਲਿਸ ਨੇ ਇਸ ਪ੍ਰਾਜੈਕਟ ਨੂੰ ਲੁਧਿਆਣਾ ਵਿਚ ਟਰਾਇਲ ਵਜੋਂ ਸ਼ੁਰੂ ਕੀਤਾ Previous1 Next 1 of 1