Tragic accident
Punjab News : ਮੋਹਾਲੀ ਦੇ ਸੋਹਾਣਾ ਪਿੰਡ 'ਚ ਹੋਏ ਦਰਦਨਾਕ ਹਾਦਸੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਦੋ ਭਰਾ ਤੇ ਇਕ ਠੇਕੇਦਾਰ ਸ਼ਾਮਲ
ਦਰਦਨਾਕ ਹਾਦਸੇ 'ਚ ਪਤੀ ਪਤਨੀ ਦੀ ਹੋਈ ਦਰਦਨਾਕ ਮੌਤ
ਮੁਲਜ਼ਮ ਟਰੱਕ ਡਰਾਈਵਰ ਮੌਕੇ ਤੋਂ ਹੋਇਆ ਫਰਾਰ
ਮਸੂਰੀ-ਦੇਹਰਾਦੂਨ ਹਾਈਵੇ 'ਤੇ ਦਰਦਨਾਕ ਹਾਦਸਾ, ਖਾਈ 'ਚ ਡਿੱਗੀ ਰੋਡਵੇਜ਼ ਦੀ ਬੱਸ; 2 ਦੀ ਮੌਤ ਤੇ ਕਈ ਜ਼ਖ਼ਮੀ
ਆਈਟੀਬੀਪੀ, ਫਾਇਰ, ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਰਾਹਤ ਕਾਰਜਾਂ 'ਚ ਜੁਟੀਆਂ ਹੋਈਆਂ ਹਨ।
ਦਰਦਨਾਕ ਹਾਦਸਾ: ਤੇਜ਼ ਰਫਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 3 ਲੋਕਾਂ ਦੀ ਮੌਤ, 5 ਜ਼ਖਮੀ
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ