TRAINING ALLOWANCE OF PATWARIS ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਵਾਰੀਆਂ ਦੇ ਭੱਤੇ ਵਿੱਚ ਤਿੰਨ ਗੁਣਾ ਵਾਧਾ ਕਰਨ ਦਾ ਐਲਾਨ ਪਟਵਾਰੀਆਂ ਨੂੰ ਸਿਖਲਾਈ ਦੌਰਾਨ ਭੱਤੇ ਵਜੋਂ ਪ੍ਰਤੀ ਮਹੀਨਾ 5000 ਰੁਪਏ ਦੀ ਬਜਾਏ ਹੁਣ 18000 ਰੁਪਏ ਮਿਲਣਗੇ Previous1 Next 1 of 1