Tree
ਜਿੰਨਾ ਸੌਖਾ ਹੈ ਰੁੱਖ ਲਗਾਉਣਾ ਉਨਾ ਹੀ ਔਖਾ ਹੈ ਰੁੱਖ ਨੂੰ ਕਾਮਯਾਬੀ ਨਾਲ ਪ੍ਰਵਾਨ ਚੜ੍ਹਾਉਣਾ
ਸ਼ੁਰੂਆਤੀ ਦੌਰ ਵਿਚ ਬੂਟਿਆਂ ਉਪਰ ਕੀੜਿਆਂ ਤੇ ਬੀਮਾਰੀਆਂ ਦਾ ਹਮਲਾ ਹੋ ਸਕਦਾ ਹੈ। ਇਸ ਲਈ ਲਗਾਤਾਰ ਬੂਟਿਆਂ ਦਾ ਨਿਰੀਖਣ ਕਰਦੇ ਰਹੋ।
ਲੁਧਿਆਣਾ 'ਚ ਦਰਖ਼ਤ ਨਾਲ ਮੋਟਰਸਾਈਕਲ ਬਾਈਕਰ ਦੀ ਹੋਈ ਟਕਰਾਉਣ ਨਾਲ ਮੌਤ
ਪੰਕਜ ਬਾਦਵਾ (52) ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਮੋਗਾ 'ਚ ਦੇਰ ਰਾਤ ਦਰਖਤ ਨਾਲ ਟਕਰਾਈ ਐਕਟਿਵਾ,ਨੌਜਵਾਨ ਦੀ ਮੌਤ
2 ਬੱਚਿਆਂ ਦਾ ਪਿਤਾ ਸੀ ਮ੍ਰਿਤਕ
ਕੇਬਲ ਤਾਰ ਚੋਰੀ ਕਰਨ ਦੇ ਸ਼ੱਕ 'ਚ 2 ਵਿਅਕਤੀਆਂ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਿਆ
ਪੁਲਿਸ ਨੇ ਕੁੱਟਮਾਰ ਕਰਨ ਵਾਲਿਆਂ ਵਿਰੁਧ ਦਰਜ ਕੀਤਾ ਮਾਮਲਾ, ਕੁਝ ਨੂੰ ਗ੍ਰਿਫ਼ਤਾਰ ਵੀ ਕੀਤਾ
ਚੰਡੀਗੜ੍ਹ 'ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਮ੍ਰਿਤਕ ਦੀ ਪਛਾਣ 30 ਸਾਲਾ ਵਿਕਾਸ ਵਜੋਂ ਹੋਈ ਹੈ
ਚੰਡੀਗੜ੍ਹ: ਮੀਂਹ ਤੇ ਹਨੇਰੀ ਕਾਰਨ ਘਰ ਦੇ ਬਾਹਰ ਖੜ੍ਹੀ ਕਾਰ 'ਤੇ ਡਿੱਗਿਆ ਦਰੱਖ਼ਤ, ਬੁਰੀ ਤਰ੍ਹਾਂ ਨੁਕਸਾਨੀ ਕਾਰ
ਹਾਲਾਂਕਿ ਖੁਸ਼ਕਿਸਮਤੀ ਨਾਲ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ
ਫ਼ਿਰੋਜ਼ਪੁਰ : ਤੇਜ਼ ਰਫ਼ਤਾਰ ਕਾਰਨ ਵਾਪਰਿਆ ਦਰਦਨਾਕ ਹਾਦਸਾ, ਦਰੱਖ਼ਤ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਪਤੀ-ਪਤਨੀ ਦੀ ਮੌਤ
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਤੀ-ਪਤਨੀ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ
ਮਾਮੂਲੀ ਝਗੜੇ ਦੌਰਾਨ ਕੱਟਿਆ ਦਲਿਤ ਨੌਜੁਆਨ ਦਾ ਗੁਪਤ ਅੰਗ?
ਗਰਭਵਤੀ ਪਤਨੀ ਨਾਲ ਵੀ ਕੁੱਟਮਾਰ ਕਰਨ ਦੇ ਇਲਜ਼ਾਮ, ਦੋ ਵਿਰੁਧ ਮਾਮਲਾ ਦਰਜ
ਹੁਸ਼ਿਆਰਪੁਰ 'ਚ ਦਰੱਖਤ ਨਾਲ ਟਕਰਾਈ ਬੱਸ, 13 ਸਵਾਰੀਆਂ ਜ਼ਖਮੀ
ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਦਾਖ਼ਲ
ਬੱਚਿਆਂ ਨੂੰ ਸਕੂਲ ਪੜ੍ਹਾਉਣ ਜਾ ਰਹੇ ਆਧਿਆਪਕਾਂ ਦੀ ਗੱਡੀ ਉਤੇ ਡਿੱਗਿਆ ਸਫ਼ੈਦਾ
3 ਅਧਿਆਪਕ ਗੰਭੀਰ ਜ਼ਖ਼ਮੀ