truck
Uttar Pradesh: ਦਿੱਲੀ-ਹਰਿਦੁਆਰ ਨੈਸ਼ਨਲ ਹਾਈਵੇ 'ਤੇ ਕਾਰ ਅਤੇ ਟਰੱਕ ਦੀ ਟੱਕਰ 'ਚ 6 ਦੋਸਤਾਂ ਦੀ ਮੌਕੇ 'ਤੇ ਮੌਤ
ਕਿਹਾ, 'ਹਰਿਦੁਆਰ ਵਿਚ ਸੈਰ-ਸਪਾਟੇ ਲਈ ਜਾ ਰਹੇ ਸਨ'
Punjab News: ਅਬੋਹਰ 'ਚ ਲਾਪਰਵਾਹ ਟਰੱਕ ਨੇ ਪਿਕਅੱਪ ਨੂੰ ਮਾਰੀ ਟੱਕਰ:1 ਜ਼ਖਮੀ
ਸੜਕ 'ਤੇ ਖਿੱਲਰੇ ਆਲੂ, ਡਰਾਈਵਰ ਮੌਕੇ ਤੋਂ ਫਰਾਰ
ਟਰੱਕ ਹੇਠਾਂ ਆਇਆ ਮੋਟਰਸਾਈਕਲ ਸਵਾਰ, ਮੌਕੇ 'ਤੇ ਹੀ ਹੋਈ ਮੌਤ
ਸੁਖਵਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ
ਲੁਧਿਆਣਾ-ਦੋਰਾਹਾ ਹਾਈਵੇ 'ਤੇ ਟਰੱਕ ਦੀ ਟੱਕਰ ਵੱਜਣ ਤੋਂ ਬਾਅਦ ਰੇਲਿੰਗ 'ਤੇ ਚੜੀ ਕਾਰ
4 ਨੌਜਵਾਨਾਂ ਨੂੰ ਲੱਗੀਆਂ ਸੱਟਾਂ
ਤਰਨਤਾਰਨ 'ਚ ਸਕੂਲ ਵੈਨ 'ਚੋਂ ਉੱਤਰ ਕੇ ਸੜਕ ਪਾਰ ਕਰਦੇ 5 ਸਾਲਾ ਬੱਚੇ ਨੂੰ ਟਰੱਕ ਨੇ ਦਰੜਿਆ, ਮੌਤ
ਐੱਲ. ਕੇ. ਜੀ. 'ਚ ਪੜ੍ਹਦਾ ਸੀ ਮਾਸੂਮ
ਬੁਲੰਦਸ਼ਹਿਰ 'ਚ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 4 ਦੀ ਮੌਤ
ਓਵਰਟੇਕ ਕਰਨ ਦੌਰਾਨ ਵਾਪਰਿਆ ਹਾਦਸਾ
ਮੋਗਾ ’ਚ ਵਾਪਰਿਆ ਵੱਡਾ ਹਾਦਸਾ : ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ
ਕਈ ਬੱਚੇ ਤੇ ਅਧਿਆਪਕ ਜ਼ਖ਼ਮੀ
ਨਾਈਜੀਰੀਆ 'ਚ ਵੱਡਾ ਹਾਦਸਾ, ਬੱਸ ਤੇ ਟਰੱਕ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, 20 ਲੋਕਾਂ ਦੀ ਮੌਤ
ਵਾਹਨ ਤੋਂ ਕੰਟਰੋਲ ਗਵਾਉਣ ਕਾਰਨ ਹੋਇਆ ਹਾਦਸਾ
ਕਪੂਰਥਲਾ : ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰੱਕ; ਡਰਾਈਵਰ ਦੀ ਮੌਤ
ਮ੍ਰਿਤਕ ਆਪਣੇ ਪਿੱਛੇ 2 ਬੇਟੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ
ਮੋਟਰਸਾਈਕਲ ਸਵਾਰ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਹੋਈ ਮੌਤ
ਪੁਲਿਸ ਵਲੋਂ ਟਰੱਕ ਡਰਾਈਵਰ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।