Udaipur airport ਅਦਾਕਾਰਾ ਪਰਿਣੀਤੀ ਚੋਪੜਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਵਿਆਹ ਲਈ ਉਦੈਪੁਰ ਪਹੁੰਚੇ ਵਿਆਹ ਤੋਂ ਪਹਿਲਾਂ 'ਦਿ ਲੀਲਾ ਪੈਲੇਸ' 'ਚ ਹੋਣ ਵਾਲੇ ਮੁੱਖ ਸਮਾਰੋਹ 'ਚ ਕਈ ਪ੍ਰਮੁੱਖ ਸਿਆਸਤਦਾਨਾਂ ਅਤੇ ਫ਼ਿਲਮੀ ਹਸਤੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। Previous1 Next 1 of 1