Union Budget 2023
ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਲਈ ਮਜ਼ਬੂਤ ਨੀਂਹ ਬਣਾਏਗਾ ਅੰਮ੍ਰਿਤ ਕਾਲ ਦਾ ਪਹਿਲਾ ਬਜਟ- PM
ਪ੍ਰਧਾਨ ਮੰਤਰੀ ਨੇ ਕਿਹਾ, “ਇਸ ਬਜਟ ਵਿਚ ਗਰੀਬਾਂ, ਕਿਸਾਨਾਂ, ਮੱਧ ਵਰਗ ਦੇ ਸਮਾਜ, ਪਿੰਡਾਂ ਨੂੰ ਪਹਿਲ ਦਿੱਤੀ ਗਈ ਹੈ ਅਤੇ ਇਹ ਸਾਰਿਆਂ ਦੇ ਸੁਪਨੇ ਪੂਰੇ ਕਰੇਗਾ।”
ਸਰਕਾਰ ਨੇ 2023-24 ਲਈ ਖੇਤੀ ਕਰਜ਼ੇ ਦਾ ਟੀਚਾ 11 ਫ਼ੀਸਦੀ ਵਧਾ ਕੇ 20 ਲੱਖ ਕਰੋੜ ਰੁਪਏ ਕੀਤਾ
ਰਿਜ਼ਰਵ ਬੈਂਕ ਨੇ ਗਾਰੰਟੀ ਮੁਕਤ ਖੇਤੀ ਕਰਜ਼ਿਆਂ ਦੀ ਸੀਮਾ 1 ਲੱਖ ਰੁਪਏ ਤੋਂ ਵਧਾ ਕੇ 1.6 ਲੱਖ ਰੁਪਏ ਕਰਨ ਦਾ ਫ਼ੈਸਲਾ ਕੀਤਾ ਹੈ।