United States Embassy ਪਿਛਲੇ 3 ਮਹੀਨਿਆਂ ਦੌਰਾਨ ਅਮਰੀਕਾ ਨੇ 90 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਦਿਤੇ ਵੀਜ਼ੇ ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਸੋਮਵਾਰ ਨੂੰ ਟਵਿਟਰ ਉਤੇ ਇਕ ਪੋਸਟ ਵਿਚ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਾਨੂੰ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ। Previous1 Next 1 of 1