United States Secretary of State ਕੈਨੇਡਾ ਦੇ ਪ੍ਰਧਾਨ ਮੰਤਰੀ ਵਲੋਂ ਭਾਰਤ 'ਤੇ ਲਗਾਏ ਗਏ ਇਲਜ਼ਾਮਾਂ ਤੋਂ ਬੇਹਦ ਚਿੰਤਤ: ਐਂਟਨੀ ਬਲਿੰਕਨ ਵਿਦੇਸ਼ ਮੰਤਰੀ ਨੇ ਪੱਤਰਕਾਰਾਂ ਨੂੰ ਦਸਿਆ ਕਿ ਅਮਰੀਕਾ ਇਸ ਮੁੱਦੇ 'ਤੇ ਭਾਰਤ ਸਰਕਾਰ ਨਾਲ ਸਿੱਧੇ ਸੰਪਰਕ 'ਚ ਹੈ। Previous1 Next 1 of 1