US Coast Gaurd Fact Check: Biporjoy Cyclone ਦਾ ਨਹੀਂ ਹੈ ਇਹ ਵਾਇਰਲ ਵੀਡੀਓ ਵਾਇਰਲ ਹੋ ਰਿਹਾ ਵੀਡੀਓ ਅਸਲ ਵਿਚ ਅਮਰੀਕਾ ਦੀ "Mouth Of Columbia" ਨਦੀ ਦਾ ਹੈ ਜਦੋਂ ਅਮਰੀਕਾ ਦੇ ਸਮੁੰਦਰੀ ਸੁਰੱਖਿਆ ਕਰਮੀ ਇੱਕ ਵਿਅਕਤੀ ਦੀ ਜਾਨ ਬਚਾਉਂਦੇ ਹਨ। Previous1 Next 1 of 1