US-Mexico Border Fact Check: ਮੈਕਸੀਕੋ ਬਾਰਡਰ ਟੱਪਦੇ ਪੰਜਾਬੀ ਪਰਿਵਾਰ ਦਾ ਇਹ ਵੀਡੀਓ ਹਾਲੀਆ ਨਹੀਂ 2019 ਤੋਂ ਵਾਇਰਲ ਹੈ ਵਾਇਰਲ ਹੋ ਰਿਹਾ ਇਹ ਵੀਡੀਓ ਹਾਲੀਆ ਨਹੀਂ 2019 ਤੋਂ ਵਾਇਰਲ ਹੈ। ਹੁਣ ਪੁਰਾਣੇ ਵੀਡੀਓ ਨੂੰ ਮੁੜ ਤੋਂ ਸੋਸ਼ਲ ਮੀਡੀਆ 'ਤੇ ਗੁੰਮਰਾਹਕੁਨ ਦਾਅਵੇ ਨਾਲ ਵਾਇਰਲ ਕੀਤਾ ਜਾ ਰਿਹਾ ਹੈ। Previous1 Next 1 of 1