US visa
ਲਗਾਤਾਰ ਦੂਜੇ ਸਾਲ ਭਾਰਤੀਆਂ ਨੂੰ 10 ਲੱਖ ਤੋਂ ਵੱਧ ਗੈਰ-ਨਿਵਾਸੀ ਵੀਜ਼ਾ ਜਾਰ ਕੀਤੇ ਗਏ : ਅਮਰੀਕੀ ਸਫ਼ਾਰਤਖ਼ਾਨਾ
ਵਾਸ਼ਿੰਗਟਨ 2025 ਵਿਚ ਅਮਰੀਕਾ ਵਿਚ ਐਚ-1ਬੀ ਵੀਜ਼ਾ ਦੇ ਨਵੀਨੀਕਰਨ ਲਈ ਰਸਮੀ ਤੌਰ ’ਤੇ ਇਕ ਅਮਰੀਕੀ ਕੇਂਦਰ ਸਥਾਪਤ ਕਰਨ ਦੀ ਦਿਸ਼ਾ ਵਿਚ ਵੀ ਕੰਮ ਕਰ ਰਿਹਾ ਹੈ
US Work Visa : ਅਮਰੀਕਾ ਦਸੰਬਰ ਤੋਂ ਸ਼ੁਰੂ ਕਰੇਗਾ ਵਰਕ ਵੀਜ਼ਾ ਨਵੀਨੀਕਰਣ ਪ੍ਰੋਗਰਾਮ, ਭਾਰਤੀਆਂ ਨੂੰ ਸਭ ਤੋਂ ਵੱਧ ਫਾਇਦਾ
ਪਾਇਲਟ ਪ੍ਰੋਗਰਾਮ ’ਚ ਸਿਰਫ 20,000 ਉਮੀਦਵਾਰ ਸ਼ਾਮਲ ਹੋਣਗੇ
US Study Visa : ਅਮਰੀਕਾ ਨੇ ਪਿਛਲੇ ਸਾਲ 1,40,000 ਭਾਰਤੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕੀਤਾ: ਅਧਿਕਾਰੀ
ਇੰਟਰਵਿਊ ਲਈ ਉਡੀਕ ਦੀ ਮਿਆਦ ਨੂੰ ਘਟਾਉਣ ਲਈ ਕਈ ਕਦਮ ਚੁੱਕ ਰਿਹਾ ਅਮਰੀਕੀ ਪ੍ਰਸ਼ਾਸਨ
ਪਿਛਲੇ 3 ਮਹੀਨਿਆਂ ਦੌਰਾਨ ਅਮਰੀਕਾ ਨੇ 90 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਦਿਤੇ ਵੀਜ਼ੇ
ਭਾਰਤ ਵਿਚ ਅਮਰੀਕੀ ਦੂਤਾਵਾਸ ਨੇ ਸੋਮਵਾਰ ਨੂੰ ਟਵਿਟਰ ਉਤੇ ਇਕ ਪੋਸਟ ਵਿਚ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਾਨੂੰ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ।
ਅਮਰੀਕੀ ਵੀਜ਼ਾ ਲੈਣ ਵਾਲਿਆਂ ਵਿਚ ਸਭ ਤੋਂ ਅੱਗੇ ਭਾਰਤੀ: ਸਾਲ 2022 ਵਿਚ 1.25 ਲੱਖ ਭਾਰਤੀ ਵਿਦਿਆਰਥੀਆਂ ਨੇ ਵੀਜ਼ਾ ਲਿਆ
ਅਮਰੀਕਾ ਪਹੁੰਚਣ ਵਾਲੇ ਪ੍ਰਵਾਸੀਆਂ ਵਿਚੋਂ ਹਰ ਪੰਜਵਾਂ ਵਿਅਕਤੀ ਭਾਰਤੀ ਹੈ
ਅਮਰੀਕਾ ਦਾ ਵੀਜ਼ਾ ਨਾ ਲੱਗਣ ਕਾਰਨ ਨੌਜਵਾਨ ਨੇ ਫ਼ਾਹਾ ਲੈ ਕੇ ਜੀਵਨ ਲੀਲਾ ਕੀਤੀ ਸਮਾਪਤ
ਬੀ-ਕਾਮ ਤੋਂ ਬਾਅਦ ਆਈਲੈਟਸ ਕਰ ਕੇ ਅਮਰੀਕਾ ਜਾਣ ਲਈ ਅਪਲਾਈ ਕੀਤਾ ਸੀ