Uttarakhand Tunnel News ਉੱਤਰਕਾਸ਼ੀ ਵਿਖੇ ਉਸਾਰੀ ਅਧੀਨ ਸੁਰੰਗ 'ਚ ਫਸੇ ਮਜ਼ਦੂਰਾਂ ਨਾਲ ਵਾਇਰਲ ਤਸਵੀਰ ਸਬੰਧਿਤ ਨਹੀਂ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਤਸਵੀਰ ਪੁਰਾਣੀ ਹੈ ਅਤੇ ਇਸਦਾ ਉੱਤਰਕਾਸ਼ੀ ਵਿਖੇ ਉਸਾਰੀ ਅਧੀਨ ਸੁਰੰਗ ਵਿਚ ਫਸੇ ਮਜ਼ਦੂਰਾਂ ਨਾਲ ਕੋਈ ਸਬੰਧ ਨਹੀਂ ਹੈ। Previous1 Next 1 of 1