Vande Bharat Express
ਵੰਦੇ ਭਾਰਤ ਐਕਸਪ੍ਰੈਸ ਸੇਵਾ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਰੇਲਵੇ ਸਟੇਸ਼ਨ ਤੋਂ ਸ਼ੁਰੂ
ਨਵੀਂ ਸੇਵਾ ਸਿੱਖ ਸ਼ਰਧਾਲੂਆਂ ਨੂੰ ਤੇਜ਼, ਆਰਾਮਦਾਇਕ ਅਤੇ ਸੁਰੱਖਿਅਤ ਯਾਤਰਾ ਪ੍ਰਦਾਨ ਕਰੇਗੀ : ਫੜਨਵੀਸ
Chandigarh news: ਚੰਡੀਗੜ੍ਹ ਦੇ ਲੋਕਾਂ ਲਈ ਖੁਸ਼ਖ਼ਬਰੀ; ਅਜਮੇਰ-ਦਿੱਲੀ ਵੰਦੇ ਭਾਰਤ ਟਰੇਨ ਦਾ ਹੋਇਆ ਵਿਸਥਾਰ
ਜਾਣੋ ਕੀ ਹੋਵੇਗਾ ਰੂਟ ਅਤੇ ਸਮਾਂ
Punjab News: MP ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ; ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿਚ ਸਟਾਪੇਜ ਦੇਣ ਦੀ ਕੀਤੀ ਮੰਗ
ਉਨ੍ਹਾਂ ਕਿਹਾ ਕਿ ਜਲੰਧਰ ਸੂਬੇ ਦਾ ਪ੍ਰਮੁੱਖ ਉਦਯੋਗਿਕ ਸ਼ਹਿਰ ਹੋਣ ਦੇ ਨਾਲ-ਨਾਲ ਐਨ.ਆਰ.ਆਈ ਹੱਬ ਵੀ ਹੈ।
Railway News: ਵੰਦੇ ਭਾਰਤ ਐਕਸਪ੍ਰੈਸ ਅਜਮੇਰ ਤੋਂ ਚੱਲ ਕੇ ਪੁੱਜੇਗੀ ਚੰਡੀਗੜ੍ਹ, ਜਲਦ ਹੋਵੇਗਾ ਤਰੀਕ ਦਾ ਐਲਾਨ
ਰਿਪੋਰਟਾਂ ਮੁਤਾਬਕ, 'ਅਜਮੇਰ ਤੋਂ ਸਵੇਰੇ 6.55 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 2.45 ਵਜੇ ਚੰਡੀਗੜ੍ਹ ਪਹੁੰਚੇਗੀ'
ਭੋਪਾਲ-ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਦੇ ਬੈਟਰੀ ਬਾਕਸ 'ਚ ਲੱਗੀ ਅੱਗ
ਜਾਨੀ ਨੁਕਸਾਨ ਤੋਂ ਬਚਾਅ
ਅਸਾਮ ਨੂੰ ਮਿਲੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਤੀ ਹਰੀ ਝੰਡੀ
ਆਨੰਦ ਵਿਹਾਰ ਤੋਂ ਦੇਹਰਾਦੂਨ ਵਿਚਕਾਰ ਚਲੇਗੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ
ਪ੍ਰਧਾਨ ਮੰਤਰੀ ਵੀਡੀਉ ਕਾਨਫ਼ਰੰਸਿੰਗ ਜ਼ਰੀਏ ਦੇਣਗੇ ਹਰੀ ਝੰਡੀ
ਰਾਜਸਥਾਨ ਨੂੰ ਮਿਲੀ ਪਹਿਲੀ 'ਵੰਦੇ ਭਾਰਤ ਐਕਸਪ੍ਰੈੱਸ', PM ਮੋਦੀ ਨੇ ਦਿਖਾਈ ਹਰੀ ਝੰਡੀ
ਪ੍ਰਧਾਨ ਮੰਤਰੀ ਨੇ ਕਿਹਾ - ਗਹਿਲੋਤ ਜੀ ਸਿਆਸੀ ਸੰਕਟ 'ਚ ਹਨ, ਫਿਰ ਵੀ ਵਿਕਾਸ ਕਾਰਜਾਂ ਲਈ ਸਮਾਂ ਕੱਢਿਆ
14 ਮਹੀਨਿਆਂ 'ਚ 5ਵੀਂ ਵਾਰ ਤੇਲੰਗਾਨਾ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਤੀ ਹਰੀ ਝੰਡੀ
ਕਿਹਾ, ਮੋਦੀ ਨੇ ਭ੍ਰਿਸ਼ਟਾਚਾਰ ਦੀ ਜੜ੍ਹ 'ਤੇ ਹਮਲਾ ਕੀਤਾ ਹੈ ਜਿਸ ਕਾਰਨ ਪਰਿਵਾਰ ਵਾਲੇ ਪਰੇਸ਼ਾਨ ਹਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੋਪਾਲ 'ਚ ਰਾਣੀ ਕਮਲਾਪਤੀ-ਨਵੀਂ ਦਿੱਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ
ਕਿਹਾ, ਇਹ ਰੇਲਗੱਡੀ ਗੁਲਾਮੀ ਦੀ ਮਾਨਸਿਕਤਾ ਤੋਂ ਆਤਮ-ਨਿਰਭਰਤਾ ਵੱਲ ਵਧ ਰਹੇ ਭਾਰਤ ਦਾ ਪ੍ਰਤੀਕ ਹੈ