Vedant Patel ਮਨੀਪੁਰ ਦੀਆਂ ਦੋ ਔਰਤਾਂ ਦਾ ਵੀਡੀਉ “ਹੈਰਾਨੀਜਨਕ ਅਤੇ ਪ੍ਰੇਸ਼ਾਨ ਕਰਨ ਵਾਲਾ” ਹੈ: ਅਮਰੀਕਾ ਜੋਅ ਬਾਈਡਨ ਦੇ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ, “ਅਸੀਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਭਾਰਤ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਹਾਂ” Previous1 Next 1 of 1