Vigilance Bureau
ਵਿਜੀਲੈਂਸ ਬਿਊਰੋ ਨੇ ASI ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਸੀ
ਰਜਿਸਟਰੀ ਲਈ ਐਨ.ਓ.ਸੀ. ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਕਲਰਕ ਨੇ ਉਸ ਦੇ ਪਲਾਟ ਦੀ ਰਜਿਸਟਰੀ ਲਈ ਲੋੜੀਂਦੀ ਐਨ.ਓ.ਸੀ. ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8,000 ਰੁਪਏ ਵਿੱਚ ਤੈਅ ਹੋਇਆ
ਰਿਸ਼ਵਤਖੋਰੀ ਮਾਮਲੇ 'ਚ ਸੇਵਾਮੁਕਤ ਨਾਇਬ ਤਹਿਸੀਲਦਾਰ ਨੂੰ 5 ਸਾਲ ਕੈਦ ਤੇ 50 ਹਜ਼ਾਰ ਰੁਪਏ ਜੁਰਮਾਨਾ
8 ਸਾਲ ਪੁਰਾਣੇ ਰਿਸ਼ਵਤਖੋਰੀ ਮਾਮਲੇ 'ਚ ਹੋਈ ਕਾਰਵਾਈ
ਵਿਜੀਲੈਂਸ ਬਿਊਰੋ ਵੱਲੋਂ 50,000 ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ
ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਵਾਉਣ ਬਦਲੇ ਮੰਗੀ ਸੀ 2 ਲੱਖ ਰੁਪਏ ਰਿਸ਼ਵਤ
ਵਿਜੀਲੈਂਸ ਬਿਊਰੋ ਵੱਲੋਂ 15 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਿਜਲੀ ਬੋਰਡ ਦਾ ਵਧੀਕ ਸੁਪਰਡੈਂਟ ਇੰਜੀਨੀਅਰ ਕਾਬੂ
(ਮੁਲਜ਼ਮ ਅਧਿਕਾਰੀ ਨੇ ਸ਼ਿਕਾਇਤਕਰਤਾ ਦੇ ਹੱਕ ਚ ਰਿਪੋਰਟ ਦੇਣ ਲਈ ਹੋਰ 20 ਲੱਖ ਰੁਪਏ ਦੀ ਕੀਤੀ ਮੰਗ)
ਵਿਜੀਲੈਂਸ ਨੇ ਪੰਚਾਇਤ ਸਕੱਤਰ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਲੱਗੇ ਦੋਸ਼ਾਂ ਸਬੰਧੀ ਵਿਜੀਲੈਂਸ ਜਾਂਚ ਦੀ ਪੜਤਾਲ ਉਪਰੰਤ ਇਹ ਕੇਸ ਦਰਜ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਕੀਤਾ ਤਲਬ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਅੱਜ ਫਰੀਦਕੋਟ ਵਿਜੀਲੈਂਸ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ
ਜਾਅਲੀ ਇੰਤਕਾਲ ਕਰਨ ਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ
ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਹੈ ਮਾਲ ਪਟਵਾਰੀ ਬਲਵਿੰਦਰ ਸਿੰਘ
ਵਿਜੀਲੈਂਸ ਬਿਊਰੋ ਵੱਲੋਂ ਬਿਜਲੀ ਬੋਰਡ ਦਾ ਜੂਨੀਅਰ ਇੰਜੀਨੀਅਰ 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ ਮੰਗੀ ਸੀ ਰਿਸ਼ਵਤ