Violation of Supreme Court rules ਸੁਪਰੀਮ ਕੋਰਟ ਦੇ ਨਿਯਮਾਂ ਦੀਆਂ ਧੱਜੀਆਂ, ਹੁਸ਼ਿਆਰਪੁਰ ਜਿਲ੍ਹੇ 'ਚ ਹਾਈਵੇਅ 'ਤੇ ਖੁੱਲੇ ਠੇਕੇ ਸਾਲ 2016 ਵਿੱਚ ਸੁਪਰੀਮ ਕੋਰਟ ਨੇ ਇਹ ਤੈਅ ਕਰ ਦਿੱਤਾ ਸੀ ਕਿ ਨੈਸ਼ਨਲ ਹਾਈਵੇ ਦੀ ਹੱਦ ਤੋਂ 500 ਮੀਟਰ ਅੰਦਰ ਤੱਕ ਸ਼ਰਾਬ ਦਾ ਠੇਕਾ ਨਹੀਂ ਖੋਲ੍ਹਿਆ ਜਾ ਸਕਦਾ। Previous1 Next 1 of 1