Viral Statement CJI ਡੀ.ਵਾਈ ਚੰਦਰਚੂੜ ਨੇ ਲੋਕਾਂ ਨੂੰ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੀ ਕੀਤੀ ਅਪੀਲ? ਨਹੀਂ, ਇਹ ਦਾਅਵਾ ਫਰਜ਼ੀ ਹੈ ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਵਾਇਰਲ ਦਾਅਵੇ ਨੂੰ ਫਰਜ਼ੀ ਪਾਇਆ ਹੈ। ਸੁਪਰੀਮ ਕੋਰਟ ਨੇ ਇਸ ਬਿਆਨ ਨੂੰ ਲੈ ਕੇ ਪ੍ਰੈਸ ਰਿਲੀਜ਼ ਜਾਰੀ ਕਰ ਇਸਦਾ ਖੰਡਨ ਕੀਤਾ ਹੈ। Previous1 Next 1 of 1