War Against Drugs
‘ਜੰਗ ਨਸ਼ਿਆਂ ਵਿਰੁਧ’ ਮੁਹਿੰਮ ਹੇਠ ਪੰਜਾਬ ਪੁਲਿਸ ਨੇ 22ਵੇਂ ਦਿਨ 75 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
5 ਕਿਲੋ ਹੈਰੋਇਨ, 10 ਕਿਲੋ ਅਫੀਮ ਅਤੇ 2.2 ਲੱਖ ਰੁਪਏ ਨਸ਼ੀਲੇ ਪਦਾਰਥ ਬਰਾਮਦ
Anti-drug cycle rally: ਨਸ਼ਿਆਂ ਵਿਰੁਧ ਮੁਹਿੰਮ: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਲੁਧਿਆਣਾ ਤੋਂ ਕਰਨਗੇ ਸਾਈਕਲ ਰੈਲੀ ਦਾ ਉਦਘਾਟਨ
ਭਗਤ ਸਿੰਘ, ਸੁਖਦੇਵ, ਰਾਜਗੁਰੂ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਦੇ ਨਾਂਅ ’ਤੇ ਬਣਾਏ ਜਾਣਗੇ ਸਟੈਂਡ
ਪੰਜਾਬ ਦੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਪਿੰਡ-ਪਿੰਡ ਤਕ ਲੈ ਕੇ ਜਾਵਾਂਗੇ "ਨਸ਼ੇ ਛਡਾਉ, ਪੁੱਤ ਬਚਾਉ" ਮੁਹਿੰਮ: ਹਰਮੀਤ ਸਿੰਘ ਕਾਲਕਾ
ਉਨ੍ਹਾਂ ਸਪੱਸ਼ਟ ਕੀਤਾ ਕਿ ਲਹਿਰ ਸਰਬਸਾਂਝੀ ਹੋਵੇਗੀ ਨਾ ਕਿਸੇ ਦੇ ਵਿਰੋਧ ਵਿਚ ਹੋਵੇਗੀ ਤੇ ਨਾ ਹੀ ਕਿਸੇ ਦੀ ਹਮਾਇਤ ਵਿਚ
ਰਾਜਾ ਵੜਿੰਗ ਵਲੋਂ ਮੁੱਖ ਮੰਤਰੀ ਨੂੰ ਨਸ਼ਿਆਂ ਦੇ ਖਾਤਮੇ ਸਬੰਧੀ ਚਰਚਾ ਕਰਨ ਲਈ ਵਿਸ਼ੇਸ਼ ਇਜਲਾਸ ਬੁਲਾਉਣ ਦੀ ਅਪੀਲ
ਕਿਹਾ, ਸਾਡਾ ਧਿਆਨ ਸਿਰਫ਼ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ’ਤੇ ਕੇਂਦਰਤ
ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਹੁਣ ਤੱਕ 10.36 ਕਰੋੜ ਰੁਪਏ ਦੀ ਡਰੱਗ ਮਨੀ, 464 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ