Waterfall ਝਰਨੇ ਹੇਠਾਂ ਨਹਾਉਂਦੇ ਸਮੇਂ ਲੋਕਾਂ ਉੱਤੇ ਡਿੱਗੇ ਪੱਥਰ ਦਾ ਇਹ ਵੀਡੀਓ ਉੱਤਰਾਖੰਡ ਦਾ ਨਹੀਂ ਬਲਕਿ ਇੰਡੋਨੇਸ਼ੀਆ ਦਾ ਹੈ ਰੋਜ਼ਾਨਾ ਸਪੋਕਸਮੈਨ ਨੇ ਆਪਣੀ ਪੜਤਾਲ ਵਿਚ ਪਾਇਆ ਕਿ ਵਾਇਰਲ ਹੋ ਰਿਹਾ ਵੀਡੀਓ ਉੱਤਰਾਖੰਡ ਦੇ ਚਮੋਲੀ ਦਾ ਨਹੀਂ ਸਗੋਂ ਇੰਡੋਨੇਸ਼ੀਆ ਦਾ ਫਰਵਰੀ 2023 ਦਾ ਮਾਮਲਾ ਹੈ। Previous1 Next 1 of 1