Wheat Farming ਕਿਸਾਨਾਂ ਦੇ ਹੋਣਗੇ ਵਾਰੇ-ਨਿਆਰੇ, ਇਸ ਵਾਰ ਕਣਕ ਕਰੇਗੀ ਮਾਲੋਮਾਲ ਪਿਛਲੇ ਵਰ੍ਹੇ ਪੰਜਾਬ ’ਚ ਕਣਕ ਦੇ ਝਾੜ ਵਿਚ ਲਗਭਗ 15 ਫ਼ੀਸਦੀ ਦੀ ਕਮੀ ਦਰਜ ਕੀਤੀ ਗਈ ਸੀ, ਜਿਸ ਕਰਕੇ ਜ਼ਮੀਨਾਂ ਦੇ ਠੇਕੇ ਵੀ ਘਟ ਗਏ ਸੀ। Previous1 Next 1 of 1