WORTH RS. 3.23 CRORE ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਭੇਜੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ Previous1 Next 1 of 1