ਕੋਰੋਨਾ ਵਾਇਰਸ
ਆਪਣੇ ਪਾਸਪੋਰਟ ਨੂੰ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਇੰਝ ਕਰੋ ਲਿੰਕ
ਸਰਕਾਰ ਕੋਵਿਨ ਪੋਰਟਲ ਦੇ ਉਪਭੋਗਤਾਵਾਂ ਦੀ ਵਿਦੇਸ਼ ਜਾਂ ਹੋਰ ਸੂਬਿਆਂ 'ਚ ਯਾਤਰਾ ਕਰਨਾ ਆਸਾਨ ਬਣਾਉਣ ਲਈ ਵੈਕਸੀਨੇਸ਼ਨ ਸਰਟੀਫਿਕੇਟ ਨੂੰ ਪਾਸਪੋਰਟ ਨਾਲ ਜੋੜਨ ਚ ਸਮਰੱਥ ਬਣਾ ਰਹੀ
ਇਸ ਮਹੀਨੇ ਤੋਂ ਬੱਚਿਆਂ ਨੂੰ ਲੱਗਣਾ ਸ਼ੁਰੂ ਹੋ ਸਕਦਾ ਹੈ ਕੋਰੋਨਾ ਦਾ ਟੀਕਾ
ਸਰਕਾਰ ਨੇ ਨਾਲ ਇਹ ਵੀ ਕਿਹਾ ਹੈ ਕਿ ਇਸ ਸਾਲ ਦੇ ਆਖਿਰ ਤੱਕ ਸਾਰਿਆਂ ਨੂੰ ਵੈਕਸੀਨ ਲੱਗਾ ਦਿੱਤੀ ਜਾਵੇਗੀ
ਪੰਜਾਬ ਤੋਂ ਬਾਅਦ ਹੁਣ ਕੋਰੋਨਾ ਦੇ ਡੈਲਟਾ ਪਲੱਸ ਵੈਰੀਐਂਟ ਨੇ ਚੰਡੀਗੜ੍ਹ 'ਚ ਵੀ ਦਿੱਤੀ ਦਸਤਕ
ਚੰਡੀਗੜ੍ਹ 'ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਦੇ ਨਵੇਂ ਰੂਪ ਡੈਲਟਾ ਵੈਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨਾਲ ਹੋਰ ਚਿੰਤਾ ਵਧ ਗਈ ਹੈ
ਕੋਰੋਨਾ ਦੀ ਇਹ ਵੈਕਸੀਨ ਹਰ ਵੈਰੀਐਂਟ ਵਿਰੁੱਧ ਹੇਵੇਗੀ ਅਸਰਦਾਰ
ਇਸ ਵੈਕਸੀਨ ਦੀ ਖਾਸੀਅਤ ਇਹ ਹੋਵੇਗੀ ਕਿ ਇਹ ਹਰ ਵੈਰੀਐਂਟ ਵਿਰੁੱਧ ਅਸਰਦਾਰ ਹੋਵੇਗੀ।
ਸ਼ਰਮਨਾਕ : ਜਿਸ ਲੈਬ 'ਚੋਂ ਫੈਲਿਆ ਕੋਰੋਨਾ, ਚੀਨ ਨੇ ਉਸ ਨੂੰ ਹੀ ਐਵਾਰਡ ਲਈ ਕੀਤਾ ਨਾਮਜ਼ਦ
ਕੋਰੋਨਾ ਵਾਇਰਸ ਦਾ ਪਹਿਲਾਂ ਮਾਮਲਾ ਵੀ ਵੁਹਾਨ ਤੋਂ ਹੀ ਸਾਹਮਣੇ ਆਇਆ ਸੀ
ਕੋਰੋਨਾ ਦੇ ਇਸ ਵੈਰੀਐਂਟ ਨੂੰ ਲੈ ਕੇ ਲੋਕਾਂ 'ਚ ਬਣਿਆ ਡਰ ਦਾ ਮਾਹੌਲ, ਬਣ ਸਕਦੈ ਤੀਸਰੀ ਲਹਿਰ ਦਾ ਕਾਰਨ
ਬ੍ਰਿਟਿਸ਼ ਸਿਹਤ ਅਧਿਕਾਰੀਆਂ ਮੁਤਾਬਕ ਹੁਣ ਤੱਕ ਦੁਨੀਆ ਦੇ 10 ਦੇਸ਼ਾਂ 'ਚ ਡੈਲਟਾ ਪਲੱਸ ਵੈਰੀਐਂਟ ਦੇ ਮਾਮਲੇ ਮਿਲੇ ਹਨ
'ਡੈਲਟਾ ਪਲੱਸ ਵੈਰੀਐਂਟ ਨਹੀਂ ਬਣੇਗਾ ਕੋਰੋਨਾ ਦੀ ਤੀਸਰੀ ਲਹਿਰ ਦਾ ਕਾਰਨ'
ਦੇਸ਼ ਭਰ 'ਚ ਹੁਣ ਤੱਕ ਡੈਲਟਾ ਪਲੱਸ ਦੇ 40 ਤੋਂ ਵਧੇਰੇ ਮਾਮਲਿਆਂ ਦਾ ਪਤਾ ਚੱਲਿਆ ਹੈ
ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਣ ਲਈ ਕੰਗਨਾ ਰਣੌਤ ਨੇ ਮੂੰਹ 'ਤੇ ਕਰਵਾਇਆ ਪੇਂਟ
ਇੰਦਰਾ ਗਾਂਧੀ ਬਣ ਕੇ ਸੁਣਾਵੇਗੀ ਐਮਰਜੈਂਸੀ ਦੀ ਕਹਾਣੀ
ਅਮਰੀਕਾ 'ਚ ਕੋਰੋਨਾ ਵੈਕਸੀਨ ਦੀਆਂ ਦੋਨੋਂ ਖੁਰਾਕਾਂ ਲੈ ਚੁੱਕੇ 4000 ਲੋਕਾਂ ਨੂੰ ਹੋਇਆ ਕੋਰੋਨਾ
ਕੋਰੋਨਾ ਮਹਾਮਾਰੀ (corona) ਨੇ ਪੂਰੀ ਦੁਨੀਆਂ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ
SC 'ਚ ਕੇਂਦਰ ਨੇ ਦੱਸਿਆ, ਕੋਰੋਨਾ ਨਾਲ ਹੋਈਆਂ ਮੌਤਾਂ ਨੂੰ ਮੰਨਿਆ ਜਾਵੇਗਾ 'Covid Death'
ਕੋਰੋਨਾ ਨਾਲ ਹੋਈਆਂ ਮੌਤਾਂ ਦੇ ਅੰਕੜਿਆਂ ਨੂੰ ਲੈ ਕੇ ਸਰਕਾਰ 'ਤੇ ਦੋਸ਼ ਲਾਏ ਜਾ ਚੁੱਕੇ ਹਨ ਕਿ ਸਰਕਾਰ ਕੋਰੋਨਾ ਨਾਲ ਮਰਨ ਵਾਲਿਆਂ ਦਾ ਸਹੀ ਅੰਕੜਾ ਪੇਸ਼ ਨਹੀਂ ਕਰ ਰਹੀ ਹੈ