ਅਦਾਕਾਰ ਗੋਵਿੰਦਾ ਦੇ ਪੈਰ ’ਚ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਏਜੰਸੀ

ਮਨੋਰੰਜਨ, ਬਾਲੀਵੁੱਡ

ਇਹ ਘਟਨਾ ਸਵੇਰੇ ਪੌਣੇ ਪੰਜ ਵਜੇ ਵਾਪਰੀ।

Actor Gobinda was shot in the foot, know the whole case

 

ਅਦਾਕਾਰ ਗੋਵਿੰਦਾ ਨੂੰ ਆਪਣੀ ਹੀ ਬੰਦੂਕ ਨਾਲ ਪੈਰ ਵਿੱਚ ਗੋਲੀ ਲੱਗੀ ਹੈ। ਇਹ ਘਟਨਾ ਸਵੇਰੇ ਪੌਣੇ ਪੰਜ ਵਜੇ ਵਾਪਰੀ। ਸਵੇਰੇ ਕਿਤੇ ਜਾਣ ਲਈ ਜਾ ਰਹੇ ਸਨ। ਉਸੇ ਸਮੇਂ ਗਲਤੀ ਨਾਲ ਗੋਲੀ ਚੱਲ ਗਈ। ਹੁਣ ਅਦਾਕਾਰ ਕ੍ਰਿਤੀ ਕੇਅਰ ਹਸਪਤਾਲ ਵਿੱਚ ਦਾਖਲ ਹੈ।