ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਵਿਗੜੀ ਸਿਹਤ, ਮੁੰਬਈ ਰਵਾਨਾ ਹੋਇਆ ਭਰਾ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਦਾ ਰੋ-ਰੋ ਬੁਰਾ ਹਾਲ

Shahnaz Gill's ill health after Siddharth Shukla's death

 

ਮੁੰਬਈ: ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਦਾ ਰੋ-ਰੋ ਬੁਰਾ ਹਾਲ ਹੈ। ਸਿਧਾਰਥ ਦੇ ਅਚਾਨਕ ਚਲੇ ਜਾਣ ਕਾਰਨ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ (Shahnaz Gill's ill health after Siddharth Shukla's death) ਹੈ। ਬਿੱਗ ਬੌਸ 13 ਵਿੱਚ ਸਿਧਾਰਥ ਦੇ ਕਰੀਬ ਰਹੀ ਸ਼ਹਿਨਾਜ਼ ਗਿੱਲ  ਦਾ ਵੀ ਰੋ- ਰੋ ਬੁਰਾ ਹੈ। ਦੋਵੇਂ ਇੱਕ ਦੂਜੇ ਦੇ ਕਾਫੀ (Shahnaz Gill's ill health after Siddharth Shukla's death) ਨੇੜੇ ਸਨ।

 ਹੋਰ ਵੀ ਪੜ੍ਹੋ: ਬਾਦਲਾਂ ’ਤੇ ‘ਆਪ’ ਦਾ ਪਲਟਵਾਰ, ਕਿਹਾ ਬਾਦਲਾਂ ਨੇ ਜੋ ਬੀਜਿਆ ਸੀ, ਅੱਜ ਉਹੀ ਵੱਢ ਰਹੇ

 

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਹਾਲਤ ਖਰਾਬ ਹੋ ਗਈ ਹੈ।  ਸ਼ਹਿਨਾਜ਼ ਗਿੱਲ ਦੇ ਪਿਤਾ ਨੇ ਅਦਾਕਾਰਾ ਦੀ ਹਾਲਤ ਬਾਰੇ ਦੱਸਿਆ ਹੈ। ਸ਼ਹਿਨਾਜ਼ ਦੇ ਪਿਤਾ ਸੰਤੋਖ ਸਿੰਘ ਸੁੱਖ ਨੇ ਦੱਸਿਆ ਕਿ ਸ਼ਹਿਨਾਜ਼ ਗਿੱਲ ਇਸ ਗੱਲ 'ਤੇ ਵਿਸ਼ਵਾਸ ਨਹੀਂ ਕਰ ਪਾ ਰਹੀ ਕਿ ਸਿਧਾਰਥ ਹੁਣ ਇਸ ਦੁਨੀਆਂ ਵਿਚ ਨਹੀਂ ਰਿਹਾ।

 ਹੋਰ ਵੀ ਪੜ੍ਹੋਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਦੂਜੀ ਖੁਰਾਕ ਦੇਣ ਲਈ ਹਰ ਐਤਵਾਰ ਦਾ ਦਿਨ ਨਿਰਧਾਰਿਤ ਕੀਤਾ

 

ਸ਼ਹਿਨਾਜ਼ ਸਦਮੇ ਵਿਚ ਹੈ। ਸੰਤੋਖ ਨੇ ਦੱਸਿਆ ਕਿ ਸ਼ਹਿਨਾਜ਼ ਦੀ ਹਾਲਤ ਚੰਗੀ (Shahnaz Gill's ill health after Siddharth Shukla's death ਨਹੀਂ ਹੈ। ਸ਼ਹਿਨਾਜ਼ ਗਿੱਲ ਦਾ ਭਰਾ ਮੁੰਬਈ ਲਈ ਰਵਾਨਾ ਹੋ ਗਿਆ ਹੈ।

 

 ਹੋਰ ਵੀ ਪੜ੍ਹੋਮਾਰੂ ਬਿਜਲੀ ਸਮਝੌਤੇ ਰੱਦ ਕਰਨ ਤੋਂ ਭੱਜੀ ਕਾਂਗਰਸ ਸਰਕਾਰ: ਅਮਨ ਅਰੋੜਾ