Sanjay Dutt Politics News : ਸੰਜੇ ਦੱਤ ਨੇ ਰਾਜਨੀਤੀ 'ਚ ਆਉਣ ਦੀਆਂ ਖਬਰਾਂ ਨੂੰ ਕੀਤਾ ਖਾਰਿਜ, ਕਿਹਾ- 'ਮੈਂ ਨਹੀਂ ਲੜ ਰਿਹਾ ਚੋਣ'

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

Sanjay Dutt Politics News: ਕਿਹਾ- ਪ੍ਰਸ਼ੰਸਕ ਸੋਸ਼ਲ ਮੀਡੀਆ ਦੀਆਂ ਅਫਵਾਹਾਂ ਵਿਚ ਨਾ ਫਸਣ

Sanjay Dutt Politics News

Sanjay Dutt Politics News in punjabi : ਬਾਲੀਵੁੱਡ ਅਭਿਨੇਤਾ ਸੰਜੇ ਦੱਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਰਾਜਨੀਤੀ ਵਿੱਚ ਨਹੀਂ ਆ ਰਹੇ ਹਨ। ਦਰਅਸਲ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਲੋਕ ਸਭਾ ਚੋਣ ਲੜ ਸਕਦੇ ਹਨ।

ਇਹ ਵੀ ਪੜ੍ਹੋ: Zira accident News: ਮੱਸਿਆ 'ਤੇ ਗੁਰੂਘਰ ਰਸਦ ਚੜ੍ਹਾਉਣ ਜਾ ਰਹੇ ਪਿਓ-ਪੁੱਤ ਦੀ ਹੋਈ ਮੌਤ 

ਇਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਦੇ ਹੋਏ ਅਦਾਕਾਰ ਨੇ ਸਾਫ ਕਿਹਾ ਹੈ ਕਿ ਇਹ ਸੱਚ ਨਹੀਂ ਹੈ ਅਤੇ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: Sidhu Moosewala Song News: ਮੂਸੇਵਾਲਾ ਦਾ ਗੀਤ ਲਗਾ ਕੇ ਡਾਕਟਰਾਂ ਨੇ ਕੀਤਾ ਬੱਚੇ ਦਾ ਆਪ੍ਰੇਸ਼ਨ 

ਅਭਿਨੇਤਾ ਨੇ ਆਪਣੇ ਐਕਸ 'ਤੇ ਲਿਖਿਆ, "ਮੈਂ ਰਾਜਨੀਤੀ ਵਿੱਚ ਆਉਣ ਦੀਆਂ ਸਾਰੀਆਂ ਅਫਵਾਹਾਂ ਨੂੰ ਖਾਰਜ ਕਰਦਾ ਹਾਂ। ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਹਾਂ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਸਿਆਸੀ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ ਤਾਂ ਮੈਂ ਇਸ ਦਾ ਐਲਾਨ ਕਰਨ ਤੋਂ ਨਹੀਂ ਝਿਜਕਾਂਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Sanjay Dutt Politics News, stay tuned to Rozana Spokesman)