ਆਲੀਆ ਭੱਟ ਨੇ ਕੋਰੋਨਾ ਨੂੰ ਦਿੱਤੀ ਮਾਤ, ਰਿਪੋਰਟ ਆਈ ਨੈਗੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਪੋਸਟ ਜ਼ਰੀਏ ਪ੍ਰਸ਼ੰਸ਼ਕਾਂ ਨਾਲ ਸਾਂਝੀ ਕੀਤੀ ਖੁਸ਼ਖ਼ਬਰੀ

Alia Bhatt
 
 
 

 

View this post on Instagram

 

 
 
 

 

View this post on Instagram

 

 
 
 
 
 
 
 
 

 
 
 

 

View this post on Instagram

 

 
 
 
 
 
 
 
 

 
 
 

 

View this post on Instagram

 

 
 
 
 
 
 
 
 

 
 

 
 
 

 

View this post on Instagram

 

 
 
 
 
 
 
 
 

 
 

 
 
 

 

View this post on Instagram

 

 
 
 
 
 
 
 
 

 
 

A post shared by Alia Bhatt ☀️ (@aliaabhatt)

 
 
 

 

View this post on Instagram

 

 
 
 
 
 
 
 
 

 
 

A post shared by Alia Bhatt ☀️ (@aliaabhatt)

ਮੁੰਬਈ: ਬਾਲੀਵੁੱਡ ਦੀ ਅਭਿਨੇਤਰੀ ਆਲੀਆ ਭੱਟ ਦੇ ਪ੍ਰਸ਼ੰਸਕ ਪਿਛਲੇ ਸਮੇਂ ਤੋਂ ਉਨ੍ਹਾਂ ਨੂੰ ਲੈ ਕੇ ਚਿੰਤਤ ਸਨ ਕਿਉਂਕਿ ਆਲੀਆ ਭੱਟ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ। ਅਭਿਨੇਤਰੀ ਆਪਣੀ ਸਿਹਤ ਸਬੰਧੀ ਅਪਡੇਟਾਂ ਅਤੇ ਫੋਟੋਆਂ ਨੂੰ ਸਾਂਝਾ ਕਰਦੀ ਰਹੀ। ਉਸੇ ਸਮੇਂ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ ਕਿ ਆਲੀਆ ਭੱਟ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

 

 

ਆਲੀਆ ਭੱਟ ਨੇ ਇੰਸਟਾਗ੍ਰਾਮ 'ਤੇ ਇਕ ਫੋਟੋ ਪੋਸਟ ਕਰਦਿਆਂ ਆਪਣੇ ਪ੍ਰਸ਼ੰਸਕਾਂ ਨਾਲ ਕੋਵਿਡ ਤੋਂ ਠੀਕ ਹੋਣ ਦੀ ਖੁਸ਼ਖਬਰੀ ਸਾਂਝੀ ਕੀਤੀ। ਲਗਭਗ 14 ਦਿਨਾਂ ਬਾਅਦ, ਉਹਨਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਆਲੀਆ ਦੇ ਪ੍ਰਸ਼ੰਸਕ ਇਸ ਖੁਸ਼ਖਬਰੀ ਤੋਂ ਬਹੁਤ ਖੁਸ਼ ਹਨ। ਆਲੀਆ ਭੱਟ ਨੇ ਕੈਪਸ਼ਨ ਵਿੱਚ ਲਿਖਿਆ, ‘ਇਹ ਉਹ ਸਮਾਂ ਹੈ ਜਿਸ ਵਿੱਚ ਨਕਾਰਾਤਮਕ ਹੋਣਾ ਚੰਗੀ ਗੱਲ ਹੈ'।