ਪਟਿਆਲਾ ਪਹੁੰਚੀ ਸੋਨਾਕਸ਼ੀ ਸਿਨਹਾ, ਕਿਹਾ-ਜਲਦ ਸੁਧਰ ਜਾਣ ਪੰਜਾਬ ਦੇ ਹਾਲਾਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਮੈਂ ਜਦੋਂ ਵੀ ਪੰਜਾਬ ਆਉਂਦੀ ਹਾਂ ਮੈਨੂੰ ਬਹੁਤ ਪਿਆਰ ਮਿਲਦਾ ਹੈ।

photo

 

ਪਟਿਆਲਾ: ਬਾਲੀਵੁਡ ਅਦਾਕਾਰਾ ਅੱਜ ਸੋਨਾਕਸ਼ੀ ਸਿਨਹਾ ਅੱਜ ਪਟਿਆਲਾ ਪਹੁੰਚੇ ਸਨ। ਇਸ ਦੌਰਾਨ ਉਹਨਾਂ ਨੇ ਪੰਜਾਬੀ ਸੂਟ ਪਾਇਆ ਹੋਇਆ ਸੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੈਂ ਜਦੋਂ ਵੀ ਪੰਜਾਬ ਆਉਂਦੀ ਹਾਂ ਮੈਨੂੰ ਬਹੁਤ ਪਿਆਰ ਮਿਲਦਾ ਹੈ।

ਇਹ ਵੀ ਪੜ੍ਹੋ: ਖੇਤ 'ਚ ਗੁਆਂਢੀ ਨਾਲ ਲੜਾਈ ਤੋਂ ਬਾਅਦ ਵਿਅਕਤੀ ਨੇ ਖਾਧਾ ਜ਼ਹਿਰ, ਮੌਤ

ਮੇਰੀਆਂ ਇਥੇ ਬਹੁਤ ਸਾਰੀਆਂ ਯਾਦਾਂ ਜੁੜੀਆਂ ਹਨ। ਉਨ੍ਹਾਂ ਕਿਹਾ ਕਿ ਅਸਲੀ ਸੋਨਾ ਪੰਜਾਬ 'ਚ ਹੈ। ਪੰਜਾਬ 'ਚ ਆਏ ਹੜ੍ਹਾਂ 'ਤੇ ਸੋਨਾਕਸ਼ੀ ਸਿਨਹਾ ਨੇ ਕਿਹਾ ਕਿ  ਮੈਂ ਅਰਦਾਸ ਕਰਦੀ ਹਾਂ ਪੰਜਾਬ ਦੇ ਹਾਲਾਤ ਜਲਦ ਸੁਧਰ ਜਾਣ। ਅਸੀਂ ਜਿੰਨਾ ਕਰ ਸਕਦੇ ਹਾਂ ਓਨਾ ਕਰਦੇ ਹਾਂ।

ਇਹ ਵੀ ਪੜ੍ਹੋ: ਨਹਾਉਂਦੇ ਸਮੇਂ ਮੋਟਰ ਤੋਂ ਕਰੰਟ ਲੱਗਣ ਨਾਲ 3 ਸਾਲਾ ਬੱਚੇ ਦੀ ਮੌਤ