ਐਸ਼ਵਰਿਆ ਰਾਏ ਤੇ ਅਰਾਧਿਆ ਵੀ ਨਾਨਾਵਤੀ ਹਸਪਤਾਲ ’ਚ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਅਮਿਤਾਭ ਬੱਚਨ ਅਤੇ ਅਭਿਸ਼ੇਕ ਤੋਂ ਬਾਅਦ ਹੁਣ ਬੱਚਨ ਪਰਵਾਰ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਤੇ ਉਸ ਦੀ ਬੇਟ ਅਰਾਧਿਆ ਨੂੰ ਵੀ ਹਲਕੇ

Aishwarya Rai and Aradhya were also admitted to Nanavati Hospital

ਮੁੰਬਈ, 17 ਜੁਲਾਈ : ਅਮਿਤਾਭ ਬੱਚਨ ਅਤੇ ਅਭਿਸ਼ੇਕ ਤੋਂ ਬਾਅਦ ਹੁਣ ਬੱਚਨ ਪਰਵਾਰ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਤੇ ਉਸ ਦੀ ਬੇਟ ਅਰਾਧਿਆ ਨੂੰ ਵੀ ਹਲਕੇ ਬੁਖਾਰ ਤੋਂ ਬਾਅਦ ਮੁੰਬਈ ਦੇ ਨਾਨਾਵਤੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੇਰ ਸ਼ਾਮ ਦੋਵਾਂ ਨੂੰ ਹਲਕਾ ਬੁਖਾਰ ਹੋਣ ਤੋਂ ਬਾਅਦ ਸਾਹ ਲੈਣ ’ਚ ਤਕਲੀਫ਼ ਹੋਈ ਜਿਸ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾ ਦਿਤਾ ਗਿਆ।           (ਏਜੰਸੀ)