ਕੋਰੋਨਾ ਵਾਇਰਸ : ਆਪਣੇ ਫੈਨਜ਼ ਨੂੰ ਜਾਗਰੂਕ ਕਰ ਰਹੇ ਨੇ ਫਿਲਮੀ ਸਿਤਾਰੇ, ਦੇਖੋ ਵੀਡੀਓਜ਼

ਏਜੰਸੀ

ਮਨੋਰੰਜਨ, ਬਾਲੀਵੁੱਡ

ਕੋਰੋਨਾ ਵਾਇਰਸ ਨੂੰ ਲੈ ਕੇ ਫਿਲਮੀ ਸਿਤਾਰੇ ਵੀ ਆਪਣੇ ਫੈਨਜ਼ ਨੂੰ ਪਿਛਲੇ ਕਈ ਦਿਨਾਂ ਤੋਂ ਜਾਗਰੂਕ ਕਰ ਰਹੇ। ਜਿਹਨਾਂ ਦੀਆਂ ਵੀਡੀਓਜ਼ ਵਾਇਰਲ ਵੀ ਹੋ ਰਹੀਆਂ ਹਨ

corona virus

ਨਵੀਂ ਦਿੱਲੀ- ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ 'ਚ ਤਬਾਹੀ ਮਚਾਈ ਹੋਈ ਹੈ ਇਸ ਦੇ ਚੱਲਦੇ ਪੂਰੇ ਭਾਰਤ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਕੋਰੋਨਾ ਦੇ ਮਾਮਲੇ ਹਰ ਰੋਜ਼ ਤੇਜ਼ੀ ਨਾਲ ਵਧ ਰਹੇ ਹਨ। ਪੂਰੇ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 517 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਦੇ ਚਲਦੇ ਸਾਰੇ ਸੂਬਿਆਂ ਨੇ ਲਾਕ-ਡਾਊਨ ਦਾ ਐਲਾਨ ਕੀਤਾ ਹੈ ਕੋਰੋਨਾ ਵਾਇਰਸ ਨੂੰ ਲੈ ਕੇ ਫਿਲਮੀ ਸਿਤਾਰੇ ਵੀ ਆਪਣੇ ਫੈਨਜ਼ ਨੂੰ ਪਿਛਲੇ ਕਈ ਦਿਨਾਂ ਤੋਂ ਜਾਗਰੂਕ ਕਰ ਰਹੇ।  ਜਿਹਨਾਂ ਦੀਆਂ ਵੀਡੀਓਜ਼ ਵਾਇਰਲ ਵੀ ਹੋ ਰਹੀਆਂ ਹਨ।