ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਮਨਜਿੰਦਰ ਸਿੰਘ ਸਿਰਸਾ ਤੇ ਉਨ੍ਹਾਂ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਆਪਣੀ ਵਿਸ਼ਵਵਿਆਪੀ ਸਫਲਤਾ ਦੇ ਬਾਵਜੂਦ, ਦਿਲਜੀਤ ਜ਼ਮੀਨੀ ਅਤੇ ਡੂੰਘਾਈ ਨਾਲ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ- ਮਨਜਿੰਦਰ ਸਿਰਸਾ

Diljit Dosanjh met with Manjinder Singh Sirsa

Diljit Dosanjh met with Manjinder Singh Sirsa: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ  ਭਾਜਪਾ ਆਗੂ ਮਨਜਿੰਦਰ ਸਿਰਸਾ ਦੇ ਘਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਨਜਿੰਦਰ ਸਿਰਸਾ  ਤੇ ਉਨ੍ਹਾਂ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀਆਂ ਹਨ। ਮੁਲਾਕਾਤ ਦੌਰਾਨ ਦਿਲਜੀਤ ਤੇ ਸਿਰਸਾ  ਨੇ ਕਾਫੀ ਗੱਲਾਂਬਾਤਾਂ ਵੀ ਕੀਤੀਆਂ ਅਤੇ ਚਾਹ ਦਾ ਆਨੰਦ ਵੀ ਲਿਆ। ਵੇਖੋ ਤਸਵੀਰਾਂ