ਗੁਰਦਾਸ ਮਾਨ ਦੀ ਵੱਡੀ ਖ਼ਬਰ, ਮੁੜ ਵਿਵਾਦਾਂ 'ਚ, ਸਿੱਖ ਜਥੇਬੰਦੀਆਂ ਨੇ ਵਿਖਾਈਆਂ ਕਾਲੀਆਂ ਝੰਡੀਆਂ!  

ਏਜੰਸੀ

ਮਨੋਰੰਜਨ, ਪਾਲੀਵੁੱਡ

ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ ਨੇ ਮੰਗ ਕੀਤੀ ਕਿ ਭਗਤ ਪੂਰਨ ਯਾਦਗਾਰੀ...

Gurdas mann

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਸਿੱਖ ਜਥੇਬੰਦੀਆਂ ਵੱਲੋਂ ਪੰਜਾਬੀ ਗਾਇਕ ਗੁਰਦਾਸ ਮਾਨ ਦਾ ਕਾਲੇ ਝੰਡੇ ਲੈ ਕੇ ਵਿਰੋਧ ਕੀਤਾ ਗਿਆ। ਦਰਅਸਲ ਗੁਰਦਾਸ ਮਾਨ ਇੱਥੇ ਬੱਸ ਸਟੈਂਡ ਨੇੜੇ ਪਿੰਗਲਵਾੜਾ ਦੇ ਬਾਹਰ ਚੌਂਕ ਵਿਚ ਭਗਤ ਪੂਰਨ ਸਿੰਘ  ਯਾਦਗਾਰੀ ਗੇਟ ਦਾ ਉਦਘਾਟਨ ਕਰਨ ਲਈ ਪੁੱਜੇ ਸਨ ਪਰ ਜਿਵੇਂ ਹੀ ਸਿੱਖ ਜਥੇਬੰਦੀਆਂ ਨੂੰ ਗੁਰਦਾਸ ਮਾਨ ਵੱਲੋਂ ਇਸ ਗੇਟ ਦਾ ਉਦਘਾਟਨ ਕੀਤੇ ਜਾਣ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਨੇ ਕਾਲੇ ਝੰਡੇ ਲੈ ਕੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।